ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹੋਸ਼ੇਆ 1:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਇਜ਼ਰਾਈਲ ਦੇ ਲੋਕਾਂ* ਦੀ ਗਿਣਤੀ ਸਮੁੰਦਰ ਦੀ ਰੇਤ ਦੇ ਕਿਣਕਿਆਂ ਜਿੰਨੀ ਹੋਵੇਗੀ ਜਿਸ ਨੂੰ ਤੋਲਿਆ ਜਾਂ ਗਿਣਿਆ ਨਹੀਂ ਜਾ ਸਕਦਾ।+ ਉਸ ਜਗ੍ਹਾ ਜਿੱਥੇ ਮੈਂ ਉਨ੍ਹਾਂ ਨੂੰ ਕਿਹਾ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ,’+ ਉੱਥੇ ਮੈਂ ਉਨ੍ਹਾਂ ਨੂੰ ਕਹਾਂਗਾ, ‘ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।’+

  • ਰੋਮੀਆਂ 11:4, 5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਪਰਮੇਸ਼ੁਰ ਨੇ ਉਸ ਨੂੰ ਕੀ ਜਵਾਬ ਦਿੱਤਾ ਸੀ? “ਮੇਰੇ 7,000 ਆਦਮੀ ਹਨ ਜਿਨ੍ਹਾਂ ਨੇ ਬਆਲ ਅੱਗੇ ਗੋਡੇ ਨਹੀਂ ਟੇਕੇ।”+ 5 ਇਸੇ ਤਰ੍ਹਾਂ ਹੁਣ ਵੀ ਇਜ਼ਰਾਈਲੀਆਂ ਵਿੱਚੋਂ ਕੁਝ ਜਣਿਆਂ+ ਨੂੰ ਅਪਾਰ ਕਿਰਪਾ ਸਦਕਾ ਚੁਣਿਆ ਗਿਆ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ