ਲੇਵੀਆਂ 18:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੁਸੀਂ ਮੇਰੇ ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਿਓ; ਜਿਹੜਾ ਇਨ੍ਹਾਂ ਉੱਤੇ ਚੱਲਦਾ ਹੈ, ਉਹ ਇਨ੍ਹਾਂ ਕਰਕੇ ਜੀਉਂਦਾ ਰਹੇਗਾ।+ ਮੈਂ ਯਹੋਵਾਹ ਹਾਂ। ਗਲਾਤੀਆਂ 3:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੂਸਾ ਦੇ ਕਾਨੂੰਨ ਦਾ ਨਿਹਚਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਸਗੋਂ ਇਸ ਵਿਚ ਲਿਖਿਆ ਹੈ, “ਜਿਹੜਾ ਇਨ੍ਹਾਂ ਹੁਕਮਾਂ ਉੱਤੇ ਚੱਲਦਾ ਹੈ, ਉਹ ਇਨ੍ਹਾਂ ਕਰਕੇ ਜੀਉਂਦਾ ਰਹੇਗਾ।”+
5 ਤੁਸੀਂ ਮੇਰੇ ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਿਓ; ਜਿਹੜਾ ਇਨ੍ਹਾਂ ਉੱਤੇ ਚੱਲਦਾ ਹੈ, ਉਹ ਇਨ੍ਹਾਂ ਕਰਕੇ ਜੀਉਂਦਾ ਰਹੇਗਾ।+ ਮੈਂ ਯਹੋਵਾਹ ਹਾਂ।
12 ਮੂਸਾ ਦੇ ਕਾਨੂੰਨ ਦਾ ਨਿਹਚਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਸਗੋਂ ਇਸ ਵਿਚ ਲਿਖਿਆ ਹੈ, “ਜਿਹੜਾ ਇਨ੍ਹਾਂ ਹੁਕਮਾਂ ਉੱਤੇ ਚੱਲਦਾ ਹੈ, ਉਹ ਇਨ੍ਹਾਂ ਕਰਕੇ ਜੀਉਂਦਾ ਰਹੇਗਾ।”+