1 ਕੁਰਿੰਥੀਆਂ 9:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਜੇ ਮੈਂ ਖ਼ੁਸ਼ ਖ਼ਬਰੀ ਸੁਣਾਉਂਦਾ ਹਾਂ, ਤਾਂ ਮੇਰੇ ਕੋਲ ਸ਼ੇਖ਼ੀ ਮਾਰਨ ਦਾ ਕੋਈ ਕਾਰਨ ਨਹੀਂ ਕਿਉਂਕਿ ਖ਼ੁਸ਼ ਖ਼ਬਰੀ ਸੁਣਾਉਣੀ ਤਾਂ ਮੇਰੇ ਲਈ ਜ਼ਰੂਰੀ ਹੈ। ਲਾਹਨਤ ਹੈ ਮੇਰੇ ʼਤੇ ਜੇ ਮੈਂ ਖ਼ੁਸ਼ ਖ਼ਬਰੀ ਨਾ ਸੁਣਾਵਾਂ!+ 2 ਕੁਰਿੰਥੀਆਂ 4:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਧਰਮ-ਗ੍ਰੰਥ ਵਿਚ ਲਿਖਿਆ ਹੈ: “ਮੈਂ ਨਿਹਚਾ ਕੀਤੀ, ਇਸ ਲਈ ਮੈਂ ਕਿਹਾ।”+ ਸਾਡੇ ਵਿਚ ਵੀ ਇਹੀ ਨਿਹਚਾ ਹੈ। ਅਸੀਂ ਵੀ ਨਿਹਚਾ ਕਰਦੇ ਹਾਂ ਜਿਸ ਕਰਕੇ ਅਸੀਂ ਗੱਲ ਕਰਦੇ ਹਾਂ ਇਬਰਾਨੀਆਂ 13:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਆਓ ਆਪਾਂ ਯਿਸੂ ਰਾਹੀਂ ਪਰਮੇਸ਼ੁਰ ਨੂੰ ਹਮੇਸ਼ਾ ਉਸਤਤ ਦਾ ਬਲੀਦਾਨ ਚੜ੍ਹਾਈਏ+ ਯਾਨੀ ਉਸ ਦੇ ਨਾਂ ਦਾ ਐਲਾਨ ਕਰ ਕੇ+ ਆਪਣੇ ਬੁੱਲ੍ਹਾਂ ਦਾ ਫਲ ਚੜ੍ਹਾਈਏ।+
16 ਜੇ ਮੈਂ ਖ਼ੁਸ਼ ਖ਼ਬਰੀ ਸੁਣਾਉਂਦਾ ਹਾਂ, ਤਾਂ ਮੇਰੇ ਕੋਲ ਸ਼ੇਖ਼ੀ ਮਾਰਨ ਦਾ ਕੋਈ ਕਾਰਨ ਨਹੀਂ ਕਿਉਂਕਿ ਖ਼ੁਸ਼ ਖ਼ਬਰੀ ਸੁਣਾਉਣੀ ਤਾਂ ਮੇਰੇ ਲਈ ਜ਼ਰੂਰੀ ਹੈ। ਲਾਹਨਤ ਹੈ ਮੇਰੇ ʼਤੇ ਜੇ ਮੈਂ ਖ਼ੁਸ਼ ਖ਼ਬਰੀ ਨਾ ਸੁਣਾਵਾਂ!+
13 ਧਰਮ-ਗ੍ਰੰਥ ਵਿਚ ਲਿਖਿਆ ਹੈ: “ਮੈਂ ਨਿਹਚਾ ਕੀਤੀ, ਇਸ ਲਈ ਮੈਂ ਕਿਹਾ।”+ ਸਾਡੇ ਵਿਚ ਵੀ ਇਹੀ ਨਿਹਚਾ ਹੈ। ਅਸੀਂ ਵੀ ਨਿਹਚਾ ਕਰਦੇ ਹਾਂ ਜਿਸ ਕਰਕੇ ਅਸੀਂ ਗੱਲ ਕਰਦੇ ਹਾਂ
15 ਆਓ ਆਪਾਂ ਯਿਸੂ ਰਾਹੀਂ ਪਰਮੇਸ਼ੁਰ ਨੂੰ ਹਮੇਸ਼ਾ ਉਸਤਤ ਦਾ ਬਲੀਦਾਨ ਚੜ੍ਹਾਈਏ+ ਯਾਨੀ ਉਸ ਦੇ ਨਾਂ ਦਾ ਐਲਾਨ ਕਰ ਕੇ+ ਆਪਣੇ ਬੁੱਲ੍ਹਾਂ ਦਾ ਫਲ ਚੜ੍ਹਾਈਏ।+