-
ਰਸੂਲਾਂ ਦੇ ਕੰਮ 15:7-9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਇਸ ਮਸਲੇ ਉੱਤੇ ਕਾਫ਼ੀ ਚਰਚਾ* ਹੋਣ ਤੋਂ ਬਾਅਦ ਪਤਰਸ ਖੜ੍ਹਾ ਹੋਇਆ ਅਤੇ ਉਸ ਨੇ ਉਨ੍ਹਾਂ ਨੂੰ ਕਿਹਾ: “ਭਰਾਵੋ, ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਪਰਮੇਸ਼ੁਰ ਨੇ ਸਾਡੇ ਵਿੱਚੋਂ ਪਹਿਲਾਂ ਮੈਨੂੰ ਚੁਣਿਆ ਸੀ ਕਿ ਮੇਰੇ ਰਾਹੀਂ ਗ਼ੈਰ-ਯਹੂਦੀ ਕੌਮਾਂ ਖ਼ੁਸ਼ ਖ਼ਬਰੀ ਸੁਣਨ ਅਤੇ ਨਿਹਚਾ ਕਰਨ।+ 8 ਅਤੇ ਪਰਮੇਸ਼ੁਰ ਨੇ, ਜਿਹੜਾ ਦਿਲਾਂ ਨੂੰ ਜਾਣਦਾ ਹੈ,+ ਸਾਡੇ ਵਾਂਗ ਉਨ੍ਹਾਂ ਨੂੰ ਵੀ ਪਵਿੱਤਰ ਸ਼ਕਤੀ ਦੇ ਕੇ ਇਸ ਗੱਲ ਦੀ ਗਵਾਹੀ ਦਿੱਤੀ+ ਕਿ ਉਸ ਨੇ ਉਨ੍ਹਾਂ ਨੂੰ ਕਬੂਲ ਕਰ ਲਿਆ ਹੈ। 9 ਉਸ ਨੇ ਸਾਡੇ ਵਿਚ ਅਤੇ ਉਨ੍ਹਾਂ ਵਿਚ ਕੋਈ ਫ਼ਰਕ ਨਹੀਂ ਕੀਤਾ,+ ਪਰ ਉਨ੍ਹਾਂ ਦੀ ਨਿਹਚਾ ਕਰਕੇ ਉਨ੍ਹਾਂ ਦੇ ਦਿਲਾਂ ਨੂੰ ਸ਼ੁੱਧ ਕੀਤਾ।+
-