-
ਅਫ਼ਸੀਆਂ 3:5, 6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਪਿਛਲੀਆਂ ਪੀੜ੍ਹੀਆਂ ਦੇ ਲੋਕਾਂ ਨੂੰ ਇਸ ਭੇਤ ਦੀ ਸਮਝ ਨਹੀਂ ਦਿੱਤੀ ਗਈ ਸੀ, ਜਿਵੇਂ ਹੁਣ ਪਵਿੱਤਰ ਸ਼ਕਤੀ ਰਾਹੀਂ ਪਰਮੇਸ਼ੁਰ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਨੂੰ ਦਿੱਤੀ ਗਈ ਹੈ।+ 6 ਭੇਤ ਇਹ ਹੈ ਕਿ ਗ਼ੈਰ-ਯਹੂਦੀ ਕੌਮਾਂ ਦੇ ਲੋਕ ਮਸੀਹ ਯਿਸੂ ਨਾਲ ਏਕਤਾ ਵਿਚ ਬੱਝ ਕੇ ਅਤੇ ਖ਼ੁਸ਼ ਖ਼ਬਰੀ ਸੁਣ ਕੇ ਸਾਂਝੇ ਵਾਰਸ, ਇੱਕੋ ਸਰੀਰ ਦੇ ਅੰਗ+ ਅਤੇ ਸਾਡੇ ਨਾਲ ਪਰਮੇਸ਼ੁਰ ਦੇ ਵਾਅਦੇ ਦੇ ਹਿੱਸੇਦਾਰ ਬਣਨ।
-