2 ਕੁਰਿੰਥੀਆਂ 7:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਇਸ ਲਈ ਪਿਆਰੇ ਭਰਾਵੋ, ਸਾਡੇ ਨਾਲ ਇਹ ਵਾਅਦੇ ਕੀਤੇ ਹੋਣ ਕਰਕੇ+ ਆਓ ਆਪਾਂ ਤਨ ਅਤੇ ਮਨ* ਦੀ ਸਾਰੀ ਗੰਦਗੀ ਤੋਂ ਆਪਣੇ ਆਪ ਨੂੰ ਸ਼ੁੱਧ ਕਰੀਏ+ ਅਤੇ ਪਰਮੇਸ਼ੁਰ ਦਾ ਡਰ ਰੱਖਦੇ ਹੋਏ ਪਵਿੱਤਰ ਬਣਦੇ ਜਾਈਏ। 1 ਪਤਰਸ 1:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਪਵਿੱਤਰ ਪਰਮੇਸ਼ੁਰ ਵਾਂਗ ਜਿਸ ਨੇ ਤੁਹਾਨੂੰ ਸੱਦਿਆ ਹੈ, ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿਚ ਪਵਿੱਤਰ ਬਣੋ+
7 ਇਸ ਲਈ ਪਿਆਰੇ ਭਰਾਵੋ, ਸਾਡੇ ਨਾਲ ਇਹ ਵਾਅਦੇ ਕੀਤੇ ਹੋਣ ਕਰਕੇ+ ਆਓ ਆਪਾਂ ਤਨ ਅਤੇ ਮਨ* ਦੀ ਸਾਰੀ ਗੰਦਗੀ ਤੋਂ ਆਪਣੇ ਆਪ ਨੂੰ ਸ਼ੁੱਧ ਕਰੀਏ+ ਅਤੇ ਪਰਮੇਸ਼ੁਰ ਦਾ ਡਰ ਰੱਖਦੇ ਹੋਏ ਪਵਿੱਤਰ ਬਣਦੇ ਜਾਈਏ।