ਅਫ਼ਸੀਆਂ 4:23, 24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਤੁਸੀਂ ਆਪਣੀ ਸੋਚ ਨੂੰ ਨਵਾਂ ਬਣਾਉਂਦੇ ਰਹੋ+ 24 ਅਤੇ ਨਵੇਂ ਸੁਭਾਅ ਨੂੰ ਪਹਿਨ ਲਓ+ ਜੋ ਪਰਮੇਸ਼ੁਰ ਦੀ ਇੱਛਾ ਅਨੁਸਾਰ ਸਿਰਜਿਆ ਗਿਆ ਸੀ ਅਤੇ ਇਹ ਧਾਰਮਿਕਤਾ ਅਤੇ ਸੱਚੀ ਵਫ਼ਾਦਾਰੀ ਦੀਆਂ ਮੰਗਾਂ ਮੁਤਾਬਕ ਹੈ।
23 ਤੁਸੀਂ ਆਪਣੀ ਸੋਚ ਨੂੰ ਨਵਾਂ ਬਣਾਉਂਦੇ ਰਹੋ+ 24 ਅਤੇ ਨਵੇਂ ਸੁਭਾਅ ਨੂੰ ਪਹਿਨ ਲਓ+ ਜੋ ਪਰਮੇਸ਼ੁਰ ਦੀ ਇੱਛਾ ਅਨੁਸਾਰ ਸਿਰਜਿਆ ਗਿਆ ਸੀ ਅਤੇ ਇਹ ਧਾਰਮਿਕਤਾ ਅਤੇ ਸੱਚੀ ਵਫ਼ਾਦਾਰੀ ਦੀਆਂ ਮੰਗਾਂ ਮੁਤਾਬਕ ਹੈ।