-
1 ਪਤਰਸ 4:10, 11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਪਰਮੇਸ਼ੁਰ ਨੇ ਤੁਹਾਡੇ ʼਤੇ ਵੱਖੋ-ਵੱਖਰੇ ਤਰੀਕਿਆਂ ਨਾਲ ਅਪਾਰ ਕਿਰਪਾ ਕੀਤੀ ਹੈ। ਇਸ ਲਈ ਤੁਹਾਨੂੰ ਜੋ ਵੀ ਹੁਨਰ ਬਖ਼ਸ਼ੇ ਗਏ ਹਨ, ਤੁਸੀਂ ਵਧੀਆ ਪ੍ਰਬੰਧਕਾਂ ਦੇ ਤੌਰ ਤੇ ਉਨ੍ਹਾਂ ਨੂੰ ਇਕ-ਦੂਜੇ ਦੀ ਸੇਵਾ ਕਰਨ ਲਈ ਵਰਤੋ।+ 11 ਜੇ ਕੋਈ ਗੱਲ ਕਰਦਾ ਹੈ, ਤਾਂ ਉਹ ਪਰਮੇਸ਼ੁਰ ਦੇ ਬਚਨ ਬਾਰੇ ਗੱਲ ਕਰੇ ਅਤੇ ਜੇ ਕੋਈ ਸੇਵਾ ਕਰਦਾ ਹੈ, ਤਾਂ ਉਹ ਪਰਮੇਸ਼ੁਰ ਦੀ ਤਾਕਤ ਦਾ ਸਹਾਰਾ ਲੈ ਕੇ ਸੇਵਾ ਕਰੇ+ ਤਾਂਕਿ ਯਿਸੂ ਮਸੀਹ ਰਾਹੀਂ ਸਾਰੀਆਂ ਗੱਲਾਂ ਵਿਚ ਪਰਮੇਸ਼ੁਰ ਦੀ ਮਹਿਮਾ ਹੋਵੇ।+ ਮਹਿਮਾ ਅਤੇ ਤਾਕਤ ਯੁਗੋ-ਯੁਗ ਉਸੇ ਦੀ ਹੋਵੇ। ਆਮੀਨ।
-