ਫ਼ਿਲਿੱਪੀਆਂ 4:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਸੇ ਗੱਲ ਦੀ ਚਿੰਤਾ ਨਾ ਕਰੋ,+ ਸਗੋਂ ਹਰ ਗੱਲ ਬਾਰੇ ਪਰਮੇਸ਼ੁਰ ਨੂੰ ਪ੍ਰਾਰਥਨਾ, ਫ਼ਰਿਆਦ, ਧੰਨਵਾਦ ਤੇ ਬੇਨਤੀ ਕਰੋ+ 1 ਥੱਸਲੁਨੀਕੀਆਂ 5:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਲਗਾਤਾਰ ਪ੍ਰਾਰਥਨਾ ਕਰਦੇ ਰਹੋ।+