-
ਲੂਕਾ 22:24-26ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਪਰ ਫਿਰ ਉਹ ਤੈਸ਼ ਵਿਚ ਆ ਕੇ ਇਸ ਗੱਲ ʼਤੇ ਆਪਸ ਵਿਚ ਬਹਿਸਣ ਲੱਗ ਪਏ ਕਿ ਉਨ੍ਹਾਂ ਵਿੱਚੋਂ ਵੱਡਾ ਕੌਣ ਸੀ।+ 25 ਉਸ ਨੇ ਉਨ੍ਹਾਂ ਨੂੰ ਕਿਹਾ: “ਦੁਨੀਆਂ ਦੇ ਰਾਜੇ ਲੋਕਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਲੋਕਾਂ ਉੱਤੇ ਅਧਿਕਾਰ ਰੱਖਣ ਵਾਲੇ ਆਦਮੀ ਦਾਤੇ ਕਹਾਉਂਦੇ ਹਨ।+ 26 ਪਰ ਤੁਹਾਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ,+ ਸਗੋਂ ਜਿਹੜਾ ਤੁਹਾਡੇ ਵਿਚ ਸਭ ਤੋਂ ਵੱਡਾ ਹੈ, ਉਹ ਸਾਰਿਆਂ ਤੋਂ ਛੋਟਾ ਬਣੇ+ ਅਤੇ ਜਿਹੜਾ ਅਗਵਾਈ ਕਰਦਾ ਹੈ, ਉਹ ਸੇਵਾਦਾਰ ਬਣੇ।
-