1 ਥੱਸਲੁਨੀਕੀਆਂ 5:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਧਿਆਨ ਰੱਖੋ ਕਿ ਕੋਈ ਕਿਸੇ ਨਾਲ ਬੁਰਾਈ ਦੇ ਵੱਟੇ ਬੁਰਾਈ ਨਾ ਕਰੇ,+ ਸਗੋਂ ਤੁਸੀਂ ਇਕ-ਦੂਜੇ ਦਾ ਅਤੇ ਸਾਰਿਆਂ ਦਾ ਭਲਾ ਕਰਨ ਵਿਚ ਲੱਗੇ ਰਹੋ।+ 1 ਪਤਰਸ 2:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਜਦੋਂ ਲੋਕ ਉਸ ਦੀ ਬੇਇੱਜ਼ਤੀ ਕਰਦੇ ਸਨ,*+ ਤਾਂ ਉਹ ਬਦਲੇ ਵਿਚ ਉਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦਾ ਸੀ।*+ ਜਦੋਂ ਲੋਕ ਉਸ ਨੂੰ ਸਤਾਉਂਦੇ ਸਨ,+ ਤਾਂ ਉਹ ਉਨ੍ਹਾਂ ਨੂੰ ਡਰਾਉਂਦਾ-ਧਮਕਾਉਂਦਾ ਨਹੀਂ ਸੀ, ਪਰ ਉਸ ਨੇ ਆਪਣੇ ਆਪ ਨੂੰ ਸੱਚਾ ਨਿਆਂ ਕਰਨ ਵਾਲੇ ਦੇ ਹੱਥਾਂ ਵਿਚ ਸੌਂਪ ਦਿੱਤਾ।+ 1 ਪਤਰਸ 3:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਜੇ ਕੋਈ ਤੁਹਾਡੇ ਨਾਲ ਬੁਰਾ ਕਰਦਾ ਹੈ, ਤਾਂ ਬਦਲੇ ਵਿਚ ਉਸ ਨਾਲ ਬੁਰਾ ਨਾ ਕਰੋ+ ਅਤੇ ਜੇ ਕੋਈ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਬਦਲੇ ਵਿਚ ਉਸ ਦੀ ਬੇਇੱਜ਼ਤੀ ਨਾ ਕਰੋ।+ ਇਸ ਦੀ ਬਜਾਇ, ਉਨ੍ਹਾਂ ਦਾ ਭਲਾ ਕਰੋ*+ ਕਿਉਂਕਿ ਪਰਮੇਸ਼ੁਰ ਨੇ ਤੁਹਾਨੂੰ ਇਸੇ ਲਈ ਸੱਦਿਆ ਹੈ, ਫਿਰ ਉਹ ਤੁਹਾਨੂੰ ਬਰਕਤ ਦੇਵੇਗਾ।
15 ਧਿਆਨ ਰੱਖੋ ਕਿ ਕੋਈ ਕਿਸੇ ਨਾਲ ਬੁਰਾਈ ਦੇ ਵੱਟੇ ਬੁਰਾਈ ਨਾ ਕਰੇ,+ ਸਗੋਂ ਤੁਸੀਂ ਇਕ-ਦੂਜੇ ਦਾ ਅਤੇ ਸਾਰਿਆਂ ਦਾ ਭਲਾ ਕਰਨ ਵਿਚ ਲੱਗੇ ਰਹੋ।+
23 ਜਦੋਂ ਲੋਕ ਉਸ ਦੀ ਬੇਇੱਜ਼ਤੀ ਕਰਦੇ ਸਨ,*+ ਤਾਂ ਉਹ ਬਦਲੇ ਵਿਚ ਉਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦਾ ਸੀ।*+ ਜਦੋਂ ਲੋਕ ਉਸ ਨੂੰ ਸਤਾਉਂਦੇ ਸਨ,+ ਤਾਂ ਉਹ ਉਨ੍ਹਾਂ ਨੂੰ ਡਰਾਉਂਦਾ-ਧਮਕਾਉਂਦਾ ਨਹੀਂ ਸੀ, ਪਰ ਉਸ ਨੇ ਆਪਣੇ ਆਪ ਨੂੰ ਸੱਚਾ ਨਿਆਂ ਕਰਨ ਵਾਲੇ ਦੇ ਹੱਥਾਂ ਵਿਚ ਸੌਂਪ ਦਿੱਤਾ।+
9 ਜੇ ਕੋਈ ਤੁਹਾਡੇ ਨਾਲ ਬੁਰਾ ਕਰਦਾ ਹੈ, ਤਾਂ ਬਦਲੇ ਵਿਚ ਉਸ ਨਾਲ ਬੁਰਾ ਨਾ ਕਰੋ+ ਅਤੇ ਜੇ ਕੋਈ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਬਦਲੇ ਵਿਚ ਉਸ ਦੀ ਬੇਇੱਜ਼ਤੀ ਨਾ ਕਰੋ।+ ਇਸ ਦੀ ਬਜਾਇ, ਉਨ੍ਹਾਂ ਦਾ ਭਲਾ ਕਰੋ*+ ਕਿਉਂਕਿ ਪਰਮੇਸ਼ੁਰ ਨੇ ਤੁਹਾਨੂੰ ਇਸੇ ਲਈ ਸੱਦਿਆ ਹੈ, ਫਿਰ ਉਹ ਤੁਹਾਨੂੰ ਬਰਕਤ ਦੇਵੇਗਾ।