ਕੁਲੁੱਸੀਆਂ 3:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਪਰ ਸਭ ਤੋਂ ਜ਼ਰੂਰੀ ਹੈ ਕਿ ਤੁਸੀਂ ਪਿਆਰ ਨੂੰ ਪਹਿਨ ਲਓ+ ਕਿਉਂਕਿ ਪਿਆਰ ਹੀ ਸਾਰਿਆਂ ਨੂੰ ਏਕਤਾ ਦੇ ਬੰਧਨ ਵਿਚ ਪੂਰੀ ਤਰ੍ਹਾਂ ਬੰਨ੍ਹਦਾ ਹੈ।+ 1 ਤਿਮੋਥਿਉਸ 1:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਹਿਦਾਇਤ* ਦਾ ਮਕਸਦ ਇਹ ਹੈ ਕਿ ਅਸੀਂ ਸਾਫ਼ ਦਿਲ, ਸਾਫ਼ ਜ਼ਮੀਰ ਅਤੇ ਸੱਚੀ* ਨਿਹਚਾ+ ਰੱਖ ਕੇ ਪਿਆਰ ਕਰੀਏ।+ 1 ਯੂਹੰਨਾ 4:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਪਿਆਰਿਓ, ਜੇ ਪਰਮੇਸ਼ੁਰ ਨੇ ਇਸ ਤਰ੍ਹਾਂ ਸਾਡੇ ਨਾਲ ਪਿਆਰ ਕੀਤਾ, ਤਾਂ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਇਕ-ਦੂਸਰੇ ਨਾਲ ਪਿਆਰ ਕਰੀਏ।+
14 ਪਰ ਸਭ ਤੋਂ ਜ਼ਰੂਰੀ ਹੈ ਕਿ ਤੁਸੀਂ ਪਿਆਰ ਨੂੰ ਪਹਿਨ ਲਓ+ ਕਿਉਂਕਿ ਪਿਆਰ ਹੀ ਸਾਰਿਆਂ ਨੂੰ ਏਕਤਾ ਦੇ ਬੰਧਨ ਵਿਚ ਪੂਰੀ ਤਰ੍ਹਾਂ ਬੰਨ੍ਹਦਾ ਹੈ।+
11 ਪਿਆਰਿਓ, ਜੇ ਪਰਮੇਸ਼ੁਰ ਨੇ ਇਸ ਤਰ੍ਹਾਂ ਸਾਡੇ ਨਾਲ ਪਿਆਰ ਕੀਤਾ, ਤਾਂ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਇਕ-ਦੂਸਰੇ ਨਾਲ ਪਿਆਰ ਕਰੀਏ।+