ਰੋਮੀਆਂ 15:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਨਿਹਚਾ ਵਿਚ ਪੱਕੇ ਹੋਣ ਕਰਕੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਲੋਕਾਂ ਦੀ ਮਦਦ ਕਰੀਏ ਜਿਨ੍ਹਾਂ ਦੀ ਨਿਹਚਾ ਕਮਜ਼ੋਰ ਹੈ+ ਅਤੇ ਆਪਣੇ ਬਾਰੇ ਹੀ ਨਾ ਸੋਚੀਏ।+ 1 ਥੱਸਲੁਨੀਕੀਆਂ 5:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਦੂਜੇ ਪਾਸੇ ਭਰਾਵੋ, ਅਸੀਂ ਤੁਹਾਨੂੰ ਤਾਕੀਦ ਕਰਦੇ ਹਾਂ ਕਿ ਤੁਸੀਂ ਅਣਆਗਿਆਕਾਰ ਮਸੀਹੀਆਂ ਨੂੰ ਚੇਤਾਵਨੀ ਦਿਓ,*+ ਨਿਰਾਸ਼ ਲੋਕਾਂ* ਨੂੰ ਦਿਲਾਸਾ ਦਿਓ, ਕਮਜ਼ੋਰਾਂ ਨੂੰ ਸਹਾਰਾ ਦਿਓ ਅਤੇ ਸਾਰਿਆਂ ਨਾਲ ਧੀਰਜ ਨਾਲ ਪੇਸ਼ ਆਓ।+
15 ਪਰ ਨਿਹਚਾ ਵਿਚ ਪੱਕੇ ਹੋਣ ਕਰਕੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਲੋਕਾਂ ਦੀ ਮਦਦ ਕਰੀਏ ਜਿਨ੍ਹਾਂ ਦੀ ਨਿਹਚਾ ਕਮਜ਼ੋਰ ਹੈ+ ਅਤੇ ਆਪਣੇ ਬਾਰੇ ਹੀ ਨਾ ਸੋਚੀਏ।+
14 ਦੂਜੇ ਪਾਸੇ ਭਰਾਵੋ, ਅਸੀਂ ਤੁਹਾਨੂੰ ਤਾਕੀਦ ਕਰਦੇ ਹਾਂ ਕਿ ਤੁਸੀਂ ਅਣਆਗਿਆਕਾਰ ਮਸੀਹੀਆਂ ਨੂੰ ਚੇਤਾਵਨੀ ਦਿਓ,*+ ਨਿਰਾਸ਼ ਲੋਕਾਂ* ਨੂੰ ਦਿਲਾਸਾ ਦਿਓ, ਕਮਜ਼ੋਰਾਂ ਨੂੰ ਸਹਾਰਾ ਦਿਓ ਅਤੇ ਸਾਰਿਆਂ ਨਾਲ ਧੀਰਜ ਨਾਲ ਪੇਸ਼ ਆਓ।+