ਲੂਕਾ 6:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 “ਇਸ ਤੋਂ ਇਲਾਵਾ, ਦੂਸਰਿਆਂ ਵਿਚ ਨੁਕਸ ਕੱਢਣੇ ਛੱਡ ਦਿਓ, ਤਾਂ ਤੁਹਾਡੇ ਵਿਚ ਵੀ ਕਦੇ ਨੁਕਸ ਨਹੀਂ ਕੱਢੇ ਜਾਣਗੇ।+ ਦੂਸਰਿਆਂ ਨੂੰ ਦੋਸ਼ੀ ਠਹਿਰਾਉਣਾ ਛੱਡ ਦਿਓ, ਤਾਂ ਤੁਹਾਨੂੰ ਵੀ ਕਦੇ ਦੋਸ਼ੀ ਨਹੀਂ ਠਹਿਰਾਇਆ ਜਾਵੇਗਾ। ਦੂਸਰਿਆਂ ਨੂੰ ਪੂਰੀ ਤਰ੍ਹਾਂ ਮਾਫ਼ ਕਰਦੇ ਰਹੋ, ਤਾਂ ਤੁਹਾਨੂੰ ਵੀ ਮਾਫ਼ ਕੀਤਾ ਜਾਵੇਗਾ।+ ਰੋਮੀਆਂ 14:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਤੂੰ ਕਿਸੇ ਹੋਰ ਦੇ ਨੌਕਰ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?+ ਇਹ ਫ਼ੈਸਲਾ ਕਰਨ ਦਾ ਹੱਕ ਮਾਲਕ ਦਾ ਹੈ ਕਿ ਉਸ ਦਾ ਨੌਕਰ ਉਸ ਅੱਗੇ ਖੜ੍ਹਨ ਦੇ ਯੋਗ ਹੈ ਜਾਂ ਨਹੀਂ।+ ਉਸ ਨੂੰ ਖੜ੍ਹਾ ਕੀਤਾ ਜਾਵੇਗਾ ਕਿਉਂਕਿ ਯਹੋਵਾਹ* ਉਸ ਨੂੰ ਖੜ੍ਹਾ ਕਰ ਸਕਦਾ ਹੈ।
37 “ਇਸ ਤੋਂ ਇਲਾਵਾ, ਦੂਸਰਿਆਂ ਵਿਚ ਨੁਕਸ ਕੱਢਣੇ ਛੱਡ ਦਿਓ, ਤਾਂ ਤੁਹਾਡੇ ਵਿਚ ਵੀ ਕਦੇ ਨੁਕਸ ਨਹੀਂ ਕੱਢੇ ਜਾਣਗੇ।+ ਦੂਸਰਿਆਂ ਨੂੰ ਦੋਸ਼ੀ ਠਹਿਰਾਉਣਾ ਛੱਡ ਦਿਓ, ਤਾਂ ਤੁਹਾਨੂੰ ਵੀ ਕਦੇ ਦੋਸ਼ੀ ਨਹੀਂ ਠਹਿਰਾਇਆ ਜਾਵੇਗਾ। ਦੂਸਰਿਆਂ ਨੂੰ ਪੂਰੀ ਤਰ੍ਹਾਂ ਮਾਫ਼ ਕਰਦੇ ਰਹੋ, ਤਾਂ ਤੁਹਾਨੂੰ ਵੀ ਮਾਫ਼ ਕੀਤਾ ਜਾਵੇਗਾ।+
4 ਤੂੰ ਕਿਸੇ ਹੋਰ ਦੇ ਨੌਕਰ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?+ ਇਹ ਫ਼ੈਸਲਾ ਕਰਨ ਦਾ ਹੱਕ ਮਾਲਕ ਦਾ ਹੈ ਕਿ ਉਸ ਦਾ ਨੌਕਰ ਉਸ ਅੱਗੇ ਖੜ੍ਹਨ ਦੇ ਯੋਗ ਹੈ ਜਾਂ ਨਹੀਂ।+ ਉਸ ਨੂੰ ਖੜ੍ਹਾ ਕੀਤਾ ਜਾਵੇਗਾ ਕਿਉਂਕਿ ਯਹੋਵਾਹ* ਉਸ ਨੂੰ ਖੜ੍ਹਾ ਕਰ ਸਕਦਾ ਹੈ।