1 ਕੁਰਿੰਥੀਆਂ 14:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਹੀ ਗੱਲ ਤੁਹਾਡੇ ਉੱਤੇ ਵੀ ਲਾਗੂ ਹੁੰਦੀ ਹੈ ਕਿਉਂਕਿ ਤੁਹਾਡੇ ਅੰਦਰ ਪਵਿੱਤਰ ਸ਼ਕਤੀ ਦੀਆਂ ਦਾਤਾਂ ਪ੍ਰਾਪਤ ਕਰਨ ਦੀ ਬਹੁਤ ਇੱਛਾ ਹੈ, ਇਸ ਲਈ ਤੁਸੀਂ ਮੰਡਲੀ ਨੂੰ ਤਕੜਾ ਕਰਨ ਦੇ ਇਰਾਦੇ ਨਾਲ ਪਵਿੱਤਰ ਸ਼ਕਤੀ ਦੀਆਂ ਵੱਧ ਤੋਂ ਵੱਧ ਦਾਤਾਂ ਪ੍ਰਾਪਤ ਕਰਨ ਦੀ ਪੂਰੀ ਕੋਸ਼ਿਸ਼ ਕਰੋ।+ ਇਬਰਾਨੀਆਂ 10:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਨਾਲੇ ਆਓ ਆਪਾਂ ਇਕ-ਦੂਜੇ ਦਾ ਧਿਆਨ ਰੱਖੀਏ* ਤਾਂਕਿ ਅਸੀਂ ਇਕ-ਦੂਜੇ ਨੂੰ ਪਿਆਰ ਅਤੇ ਚੰਗੇ ਕੰਮ ਕਰਨ ਦੀ ਹੱਲਾਸ਼ੇਰੀ* ਦੇ ਸਕੀਏ+
12 ਇਹੀ ਗੱਲ ਤੁਹਾਡੇ ਉੱਤੇ ਵੀ ਲਾਗੂ ਹੁੰਦੀ ਹੈ ਕਿਉਂਕਿ ਤੁਹਾਡੇ ਅੰਦਰ ਪਵਿੱਤਰ ਸ਼ਕਤੀ ਦੀਆਂ ਦਾਤਾਂ ਪ੍ਰਾਪਤ ਕਰਨ ਦੀ ਬਹੁਤ ਇੱਛਾ ਹੈ, ਇਸ ਲਈ ਤੁਸੀਂ ਮੰਡਲੀ ਨੂੰ ਤਕੜਾ ਕਰਨ ਦੇ ਇਰਾਦੇ ਨਾਲ ਪਵਿੱਤਰ ਸ਼ਕਤੀ ਦੀਆਂ ਵੱਧ ਤੋਂ ਵੱਧ ਦਾਤਾਂ ਪ੍ਰਾਪਤ ਕਰਨ ਦੀ ਪੂਰੀ ਕੋਸ਼ਿਸ਼ ਕਰੋ।+
24 ਨਾਲੇ ਆਓ ਆਪਾਂ ਇਕ-ਦੂਜੇ ਦਾ ਧਿਆਨ ਰੱਖੀਏ* ਤਾਂਕਿ ਅਸੀਂ ਇਕ-ਦੂਜੇ ਨੂੰ ਪਿਆਰ ਅਤੇ ਚੰਗੇ ਕੰਮ ਕਰਨ ਦੀ ਹੱਲਾਸ਼ੇਰੀ* ਦੇ ਸਕੀਏ+