ਯਸਾਯਾਹ 11:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਯੱਸੀ ਦੇ ਮੁੱਢ ਵਿੱਚੋਂ ਇਕ ਸ਼ਾਖ਼ ਨਿਕਲੇਗੀ+ਅਤੇ ਉਸ ਦੀਆਂ ਜੜ੍ਹਾਂ ਵਿੱਚੋਂ ਫੁੱਟੀ ਇਕ ਟਾਹਣੀ+ ਫਲ ਪੈਦਾ ਕਰੇਗੀ। ਯਸਾਯਾਹ 11:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਸ ਦਿਨ ਯੱਸੀ ਦੀ ਜੜ੍ਹ+ ਲੋਕਾਂ ਲਈ ਝੰਡੇ ਦੀ ਤਰ੍ਹਾਂ ਖੜ੍ਹੀ ਹੋਵੇਗੀ।+ ਕੌਮਾਂ ਉਸ ਕੋਲ ਸੇਧ ਲੈਣ ਲਈ ਆਉਣਗੀਆਂ*+ਅਤੇ ਉਸ ਦਾ ਨਿਵਾਸ-ਸਥਾਨ ਸ਼ਾਨੋ-ਸ਼ੌਕਤ ਨਾਲ ਭਰ ਜਾਵੇਗਾ। ਮੱਤੀ 12:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਵਾਕਈ, ਉਸ ਦੇ ਨਾਂ ʼਤੇ ਕੌਮਾਂ ਉਮੀਦ ਰੱਖਣਗੀਆਂ।”+
10 ਉਸ ਦਿਨ ਯੱਸੀ ਦੀ ਜੜ੍ਹ+ ਲੋਕਾਂ ਲਈ ਝੰਡੇ ਦੀ ਤਰ੍ਹਾਂ ਖੜ੍ਹੀ ਹੋਵੇਗੀ।+ ਕੌਮਾਂ ਉਸ ਕੋਲ ਸੇਧ ਲੈਣ ਲਈ ਆਉਣਗੀਆਂ*+ਅਤੇ ਉਸ ਦਾ ਨਿਵਾਸ-ਸਥਾਨ ਸ਼ਾਨੋ-ਸ਼ੌਕਤ ਨਾਲ ਭਰ ਜਾਵੇਗਾ।