ਬਿਵਸਥਾ ਸਾਰ 10:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਤੇਰਾ ਪਰਮੇਸ਼ੁਰ ਯਹੋਵਾਹ ਸਾਰੇ ਈਸ਼ਵਰਾਂ ਨਾਲੋਂ ਮਹਾਨ+ ਹੈ ਅਤੇ ਉਹ ਪ੍ਰਭੂਆਂ ਦਾ ਪ੍ਰਭੂ, ਮਹਾਨ ਪਰਮੇਸ਼ੁਰ, ਤਾਕਤਵਰ ਅਤੇ ਸ਼ਰਧਾ ਦੇ ਲਾਇਕ ਹੈ। ਉਹ ਕਿਸੇ ਨਾਲ ਵੀ ਪੱਖਪਾਤ ਨਹੀਂ ਕਰਦਾ+ ਅਤੇ ਨਾ ਹੀ ਰਿਸ਼ਵਤ ਲੈਂਦਾ ਹੈ। 2 ਇਤਿਹਾਸ 19:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਤੁਸੀਂ ਯਹੋਵਾਹ ਦਾ ਡਰ ਮੰਨੋ।+ ਆਪਣਾ ਕੰਮ ਸੰਭਲ ਕੇ ਕਰੋ ਕਿਉਂਕਿ ਸਾਡਾ ਪਰਮੇਸ਼ੁਰ ਯਹੋਵਾਹ ਨਾ ਅਨਿਆਂ ਕਰਦਾ,+ ਨਾ ਪੱਖਪਾਤ ਕਰਦਾ+ ਤੇ ਨਾ ਹੀ ਰਿਸ਼ਵਤ ਲੈਂਦਾ ਹੈ।”+ ਰਸੂਲਾਂ ਦੇ ਕੰਮ 10:34, 35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਇਹ ਸੁਣ ਕੇ ਪਤਰਸ ਨੇ ਕਿਹਾ: “ਹੁਣ ਮੈਂ ਵਾਕਈ ਸਮਝ ਗਿਆ ਹਾਂ ਕਿ ਪਰਮੇਸ਼ੁਰ ਕਿਸੇ ਨਾਲ ਪੱਖਪਾਤ ਨਹੀਂ ਕਰਦਾ,+ 35 ਪਰ ਹਰ ਕੌਮ ਵਿਚ ਜਿਹੜਾ ਵੀ ਇਨਸਾਨ ਉਸ ਤੋਂ ਡਰਦਾ ਹੈ ਅਤੇ ਸਹੀ ਕੰਮ ਕਰਦਾ ਹੈ, ਪਰਮੇਸ਼ੁਰ ਉਸ ਨੂੰ ਕਬੂਲ ਕਰਦਾ ਹੈ।+
17 ਤੇਰਾ ਪਰਮੇਸ਼ੁਰ ਯਹੋਵਾਹ ਸਾਰੇ ਈਸ਼ਵਰਾਂ ਨਾਲੋਂ ਮਹਾਨ+ ਹੈ ਅਤੇ ਉਹ ਪ੍ਰਭੂਆਂ ਦਾ ਪ੍ਰਭੂ, ਮਹਾਨ ਪਰਮੇਸ਼ੁਰ, ਤਾਕਤਵਰ ਅਤੇ ਸ਼ਰਧਾ ਦੇ ਲਾਇਕ ਹੈ। ਉਹ ਕਿਸੇ ਨਾਲ ਵੀ ਪੱਖਪਾਤ ਨਹੀਂ ਕਰਦਾ+ ਅਤੇ ਨਾ ਹੀ ਰਿਸ਼ਵਤ ਲੈਂਦਾ ਹੈ।
7 ਤੁਸੀਂ ਯਹੋਵਾਹ ਦਾ ਡਰ ਮੰਨੋ।+ ਆਪਣਾ ਕੰਮ ਸੰਭਲ ਕੇ ਕਰੋ ਕਿਉਂਕਿ ਸਾਡਾ ਪਰਮੇਸ਼ੁਰ ਯਹੋਵਾਹ ਨਾ ਅਨਿਆਂ ਕਰਦਾ,+ ਨਾ ਪੱਖਪਾਤ ਕਰਦਾ+ ਤੇ ਨਾ ਹੀ ਰਿਸ਼ਵਤ ਲੈਂਦਾ ਹੈ।”+
34 ਇਹ ਸੁਣ ਕੇ ਪਤਰਸ ਨੇ ਕਿਹਾ: “ਹੁਣ ਮੈਂ ਵਾਕਈ ਸਮਝ ਗਿਆ ਹਾਂ ਕਿ ਪਰਮੇਸ਼ੁਰ ਕਿਸੇ ਨਾਲ ਪੱਖਪਾਤ ਨਹੀਂ ਕਰਦਾ,+ 35 ਪਰ ਹਰ ਕੌਮ ਵਿਚ ਜਿਹੜਾ ਵੀ ਇਨਸਾਨ ਉਸ ਤੋਂ ਡਰਦਾ ਹੈ ਅਤੇ ਸਹੀ ਕੰਮ ਕਰਦਾ ਹੈ, ਪਰਮੇਸ਼ੁਰ ਉਸ ਨੂੰ ਕਬੂਲ ਕਰਦਾ ਹੈ।+