ਰੋਮੀਆਂ 3:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਅਸੀਂ ਜਾਣਦੇ ਹਾਂ ਕਿ ਮੂਸਾ ਦੇ ਕਾਨੂੰਨ ਦੀਆਂ ਗੱਲਾਂ ਉਨ੍ਹਾਂ ਲੋਕਾਂ ਨੂੰ ਕਹੀਆਂ ਗਈਆਂ ਹਨ ਜਿਹੜੇ ਇਸ ਕਾਨੂੰਨ ਦੇ ਅਧੀਨ ਹਨ। ਇਸ ਲਈ ਜੇ ਕੋਈ ਆਪਣੇ ਆਪ ਨੂੰ ਨਿਰਦੋਸ਼ ਕਹਿੰਦਾ ਹੈ, ਤਾਂ ਇਹ ਕਾਨੂੰਨ ਉਸ ਦਾ ਮੂੰਹ ਬੰਦ ਕਰ ਦੇਵੇਗਾ। ਨਾਲੇ ਸਾਰੀ ਦੁਨੀਆਂ ਪਰਮੇਸ਼ੁਰ ਤੋਂ ਸਜ਼ਾ ਪਾਉਣ ਦੇ ਲਾਇਕ ਹੈ।+
19 ਅਸੀਂ ਜਾਣਦੇ ਹਾਂ ਕਿ ਮੂਸਾ ਦੇ ਕਾਨੂੰਨ ਦੀਆਂ ਗੱਲਾਂ ਉਨ੍ਹਾਂ ਲੋਕਾਂ ਨੂੰ ਕਹੀਆਂ ਗਈਆਂ ਹਨ ਜਿਹੜੇ ਇਸ ਕਾਨੂੰਨ ਦੇ ਅਧੀਨ ਹਨ। ਇਸ ਲਈ ਜੇ ਕੋਈ ਆਪਣੇ ਆਪ ਨੂੰ ਨਿਰਦੋਸ਼ ਕਹਿੰਦਾ ਹੈ, ਤਾਂ ਇਹ ਕਾਨੂੰਨ ਉਸ ਦਾ ਮੂੰਹ ਬੰਦ ਕਰ ਦੇਵੇਗਾ। ਨਾਲੇ ਸਾਰੀ ਦੁਨੀਆਂ ਪਰਮੇਸ਼ੁਰ ਤੋਂ ਸਜ਼ਾ ਪਾਉਣ ਦੇ ਲਾਇਕ ਹੈ।+