1 ਥੱਸਲੁਨੀਕੀਆਂ 5:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਇਸ ਲਈ ਇਕ-ਦੂਜੇ ਨੂੰ ਹੌਸਲਾ* ਦਿੰਦੇ ਰਹੋ ਅਤੇ ਇਕ-ਦੂਜੇ ਨੂੰ ਮਜ਼ਬੂਤ ਕਰਦੇ ਰਹੋ,+ ਠੀਕ ਜਿਵੇਂ ਤੁਸੀਂ ਕਰ ਰਹੇ ਹੋ। ਇਬਰਾਨੀਆਂ 10:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਅਤੇ ਇਕ-ਦੂਜੇ ਨਾਲ ਇਕੱਠੇ ਹੋਣਾ* ਨਾ ਛੱਡੀਏ,+ ਜਿਵੇਂ ਕਈਆਂ ਦੀ ਆਦਤ ਹੈ, ਸਗੋਂ ਇਕ-ਦੂਜੇ ਨੂੰ ਹੌਸਲਾ ਦਿੰਦੇ ਰਹੀਏ।+ ਉਸ ਦਿਨ ਨੂੰ ਨੇੜੇ ਆਉਂਦਾ ਦੇਖ ਕੇ ਤੁਸੀਂ ਇਸ ਤਰ੍ਹਾਂ ਹੋਰ ਵੀ ਜ਼ਿਆਦਾ ਕਰੋ।+
25 ਅਤੇ ਇਕ-ਦੂਜੇ ਨਾਲ ਇਕੱਠੇ ਹੋਣਾ* ਨਾ ਛੱਡੀਏ,+ ਜਿਵੇਂ ਕਈਆਂ ਦੀ ਆਦਤ ਹੈ, ਸਗੋਂ ਇਕ-ਦੂਜੇ ਨੂੰ ਹੌਸਲਾ ਦਿੰਦੇ ਰਹੀਏ।+ ਉਸ ਦਿਨ ਨੂੰ ਨੇੜੇ ਆਉਂਦਾ ਦੇਖ ਕੇ ਤੁਸੀਂ ਇਸ ਤਰ੍ਹਾਂ ਹੋਰ ਵੀ ਜ਼ਿਆਦਾ ਕਰੋ।+