ਜ਼ਬੂਰ 10:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਸ ਦੇ ਮੂੰਹੋਂ ਸਰਾਪ, ਝੂਠ ਅਤੇ ਧਮਕੀਆਂ ਹੀ ਨਿਕਲਦੀਆਂ ਹਨ;+ਉਸ ਦੀ ਜ਼ਬਾਨ ਮੁਸੀਬਤ ਖੜ੍ਹੀ ਕਰਦੀ ਹੈ ਤੇ ਠੇਸ ਪਹੁੰਚਾਉਂਦੀ ਹੈ।+ ਯਾਕੂਬ 3:8, 9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਪਰ ਕੋਈ ਵੀ ਇਨਸਾਨ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਜੀਭ ਬੇਲਗਾਮ, ਖ਼ਤਰਨਾਕ ਅਤੇ ਜ਼ਹਿਰੀਲੀ ਹੁੰਦੀ ਹੈ।+ 9 ਇਕ ਪਾਸੇ ਤਾਂ ਅਸੀਂ ਇਸ ਦੇ ਨਾਲ ਆਪਣੇ ਪਿਤਾ ਯਹੋਵਾਹ* ਦੀ ਮਹਿਮਾ ਕਰਦੇ ਹਾਂ ਅਤੇ ਦੂਜੇ ਪਾਸੇ ਇਸ ਦੇ ਨਾਲ ਅਸੀਂ ਇਨਸਾਨਾਂ ਨੂੰ ਬਦ-ਦੁਆ ਦਿੰਦੇ ਹਾਂ ਜਿਨ੍ਹਾਂ ਨੂੰ “ਪਰਮੇਸ਼ੁਰ ਵਰਗਾ” ਬਣਾਇਆ ਗਿਆ ਹੈ।+
7 ਉਸ ਦੇ ਮੂੰਹੋਂ ਸਰਾਪ, ਝੂਠ ਅਤੇ ਧਮਕੀਆਂ ਹੀ ਨਿਕਲਦੀਆਂ ਹਨ;+ਉਸ ਦੀ ਜ਼ਬਾਨ ਮੁਸੀਬਤ ਖੜ੍ਹੀ ਕਰਦੀ ਹੈ ਤੇ ਠੇਸ ਪਹੁੰਚਾਉਂਦੀ ਹੈ।+
8 ਪਰ ਕੋਈ ਵੀ ਇਨਸਾਨ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਜੀਭ ਬੇਲਗਾਮ, ਖ਼ਤਰਨਾਕ ਅਤੇ ਜ਼ਹਿਰੀਲੀ ਹੁੰਦੀ ਹੈ।+ 9 ਇਕ ਪਾਸੇ ਤਾਂ ਅਸੀਂ ਇਸ ਦੇ ਨਾਲ ਆਪਣੇ ਪਿਤਾ ਯਹੋਵਾਹ* ਦੀ ਮਹਿਮਾ ਕਰਦੇ ਹਾਂ ਅਤੇ ਦੂਜੇ ਪਾਸੇ ਇਸ ਦੇ ਨਾਲ ਅਸੀਂ ਇਨਸਾਨਾਂ ਨੂੰ ਬਦ-ਦੁਆ ਦਿੰਦੇ ਹਾਂ ਜਿਨ੍ਹਾਂ ਨੂੰ “ਪਰਮੇਸ਼ੁਰ ਵਰਗਾ” ਬਣਾਇਆ ਗਿਆ ਹੈ।+