ਰੋਮੀਆਂ 2:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਜਿਨ੍ਹਾਂ ਲੋਕਾਂ ਕੋਲ ਪਰਮੇਸ਼ੁਰ ਦਾ ਕਾਨੂੰਨ ਨਹੀਂ, ਉਹ ਵੀ ਸਾਰੇ ਆਪਣੇ ਪਾਪਾਂ ਕਰਕੇ ਮਰ ਜਾਣਗੇ ਭਾਵੇਂ ਉਨ੍ਹਾਂ ਕੋਲ ਕਾਨੂੰਨ ਨਹੀਂ ਹੈ;+ ਪਰ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਕਾਨੂੰਨ ਹੈ ਅਤੇ ਉਹ ਪਾਪ ਕਰਦੇ ਹਨ, ਤਾਂ ਉਨ੍ਹਾਂ ਸਾਰਿਆਂ ਦਾ ਨਿਆਂ ਕਾਨੂੰਨ ਮੁਤਾਬਕ ਕੀਤਾ ਜਾਵੇਗਾ।+ ਰੋਮੀਆਂ 5:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਕਾਨੂੰਨ ਦਿੱਤੇ ਜਾਣ ਤੋਂ ਪਹਿਲਾਂ ਹੀ ਪਾਪ ਦੁਨੀਆਂ ਵਿਚ ਸੀ, ਪਰ ਜਦੋਂ ਕੋਈ ਕਾਨੂੰਨ ਨਹੀਂ ਹੁੰਦਾ, ਤਾਂ ਕਿਸੇ ਉੱਤੇ ਵੀ ਪਾਪ ਕਰਨ ਦਾ ਦੋਸ਼ ਨਹੀਂ ਲੱਗਦਾ।+ ਗਲਾਤੀਆਂ 3:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਜਿਹੜੇ ਲੋਕ ਮੂਸਾ ਦੇ ਕਾਨੂੰਨ ਅਨੁਸਾਰ ਕੀਤੇ ਜਾਣ ਵਾਲੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ, ਉਹ ਸਾਰੇ ਸਰਾਪੇ ਹੋਏ ਹਨ ਕਿਉਂਕਿ ਧਰਮ-ਗ੍ਰੰਥ ਵਿਚ ਲਿਖਿਆ ਗਿਆ ਹੈ: “ਸਰਾਪਿਆ ਹੈ ਉਹ ਇਨਸਾਨ ਜਿਹੜਾ ਮੂਸਾ ਦੇ ਕਾਨੂੰਨ ਦੀ ਕਿਤਾਬ ਵਿਚ ਲਿਖੀ ਹਰ ਗੱਲ ਪੂਰੀ ਨਹੀਂ ਕਰਦਾ।”+
12 ਜਿਨ੍ਹਾਂ ਲੋਕਾਂ ਕੋਲ ਪਰਮੇਸ਼ੁਰ ਦਾ ਕਾਨੂੰਨ ਨਹੀਂ, ਉਹ ਵੀ ਸਾਰੇ ਆਪਣੇ ਪਾਪਾਂ ਕਰਕੇ ਮਰ ਜਾਣਗੇ ਭਾਵੇਂ ਉਨ੍ਹਾਂ ਕੋਲ ਕਾਨੂੰਨ ਨਹੀਂ ਹੈ;+ ਪਰ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਕਾਨੂੰਨ ਹੈ ਅਤੇ ਉਹ ਪਾਪ ਕਰਦੇ ਹਨ, ਤਾਂ ਉਨ੍ਹਾਂ ਸਾਰਿਆਂ ਦਾ ਨਿਆਂ ਕਾਨੂੰਨ ਮੁਤਾਬਕ ਕੀਤਾ ਜਾਵੇਗਾ।+
13 ਕਾਨੂੰਨ ਦਿੱਤੇ ਜਾਣ ਤੋਂ ਪਹਿਲਾਂ ਹੀ ਪਾਪ ਦੁਨੀਆਂ ਵਿਚ ਸੀ, ਪਰ ਜਦੋਂ ਕੋਈ ਕਾਨੂੰਨ ਨਹੀਂ ਹੁੰਦਾ, ਤਾਂ ਕਿਸੇ ਉੱਤੇ ਵੀ ਪਾਪ ਕਰਨ ਦਾ ਦੋਸ਼ ਨਹੀਂ ਲੱਗਦਾ।+
10 ਜਿਹੜੇ ਲੋਕ ਮੂਸਾ ਦੇ ਕਾਨੂੰਨ ਅਨੁਸਾਰ ਕੀਤੇ ਜਾਣ ਵਾਲੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ, ਉਹ ਸਾਰੇ ਸਰਾਪੇ ਹੋਏ ਹਨ ਕਿਉਂਕਿ ਧਰਮ-ਗ੍ਰੰਥ ਵਿਚ ਲਿਖਿਆ ਗਿਆ ਹੈ: “ਸਰਾਪਿਆ ਹੈ ਉਹ ਇਨਸਾਨ ਜਿਹੜਾ ਮੂਸਾ ਦੇ ਕਾਨੂੰਨ ਦੀ ਕਿਤਾਬ ਵਿਚ ਲਿਖੀ ਹਰ ਗੱਲ ਪੂਰੀ ਨਹੀਂ ਕਰਦਾ।”+