ਜ਼ਬੂਰ 89:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਧਰਮੀ ਅਸੂਲ ਅਤੇ ਨਿਆਂ ਤੇਰੇ ਸਿੰਘਾਸਣ ਦੀਆਂ ਨੀਂਹਾਂ ਹਨ;+ਅਟੱਲ ਪਿਆਰ ਅਤੇ ਵਫ਼ਾਦਾਰੀ ਤੇਰੀ ਹਜ਼ੂਰੀ ਵਿਚ ਖੜ੍ਹਦੇ ਹਨ।+ 1 ਕੁਰਿੰਥੀਆਂ 1:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਪਰਮੇਸ਼ੁਰ ਕਰਕੇ ਹੀ ਤੁਸੀਂ ਮਸੀਹ ਯਿਸੂ ਨਾਲ ਏਕਤਾ ਵਿਚ ਬੱਝੇ ਹੋ। ਮਸੀਹ ਨੇ ਸਾਡੇ ʼਤੇ ਪਰਮੇਸ਼ੁਰ ਦੀ ਬੁੱਧ ਜ਼ਾਹਰ ਕੀਤੀ ਹੈ ਅਤੇ ਉਸ ਨੇ ਸਾਨੂੰ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਧਰਮੀ ਗਿਣੇ ਜਾਣ ਦੇ ਕਾਬਲ ਬਣਾਇਆ।+ ਉਹ ਸਾਨੂੰ ਪਵਿੱਤਰ ਕਰ ਸਕਦਾ ਹੈ+ ਅਤੇ ਉਸ ਦੀ ਰਿਹਾਈ ਦੀ ਕੀਮਤ ਦੇ ਜ਼ਰੀਏ ਸਾਨੂੰ ਮੁਕਤ ਕੀਤਾ ਜਾ ਸਕਦਾ ਹੈ+ 1 ਯੂਹੰਨਾ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਪਰਮੇਸ਼ੁਰ ਵਫ਼ਾਦਾਰ ਅਤੇ ਨਿਆਂ-ਪਸੰਦ ਹੈ, ਇਸ ਲਈ ਜੇ ਅਸੀਂ ਆਪਣੇ ਪਾਪਾਂ ਨੂੰ ਕਬੂਲ ਕਰਦੇ ਹਾਂ, ਤਾਂ ਉਹ ਸਾਡੇ ਪਾਪ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੀ ਬੁਰਾਈ ਤੋਂ ਸ਼ੁੱਧ ਕਰ ਦੇਵੇਗਾ।+
14 ਧਰਮੀ ਅਸੂਲ ਅਤੇ ਨਿਆਂ ਤੇਰੇ ਸਿੰਘਾਸਣ ਦੀਆਂ ਨੀਂਹਾਂ ਹਨ;+ਅਟੱਲ ਪਿਆਰ ਅਤੇ ਵਫ਼ਾਦਾਰੀ ਤੇਰੀ ਹਜ਼ੂਰੀ ਵਿਚ ਖੜ੍ਹਦੇ ਹਨ।+
30 ਪਰਮੇਸ਼ੁਰ ਕਰਕੇ ਹੀ ਤੁਸੀਂ ਮਸੀਹ ਯਿਸੂ ਨਾਲ ਏਕਤਾ ਵਿਚ ਬੱਝੇ ਹੋ। ਮਸੀਹ ਨੇ ਸਾਡੇ ʼਤੇ ਪਰਮੇਸ਼ੁਰ ਦੀ ਬੁੱਧ ਜ਼ਾਹਰ ਕੀਤੀ ਹੈ ਅਤੇ ਉਸ ਨੇ ਸਾਨੂੰ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਧਰਮੀ ਗਿਣੇ ਜਾਣ ਦੇ ਕਾਬਲ ਬਣਾਇਆ।+ ਉਹ ਸਾਨੂੰ ਪਵਿੱਤਰ ਕਰ ਸਕਦਾ ਹੈ+ ਅਤੇ ਉਸ ਦੀ ਰਿਹਾਈ ਦੀ ਕੀਮਤ ਦੇ ਜ਼ਰੀਏ ਸਾਨੂੰ ਮੁਕਤ ਕੀਤਾ ਜਾ ਸਕਦਾ ਹੈ+
9 ਪਰਮੇਸ਼ੁਰ ਵਫ਼ਾਦਾਰ ਅਤੇ ਨਿਆਂ-ਪਸੰਦ ਹੈ, ਇਸ ਲਈ ਜੇ ਅਸੀਂ ਆਪਣੇ ਪਾਪਾਂ ਨੂੰ ਕਬੂਲ ਕਰਦੇ ਹਾਂ, ਤਾਂ ਉਹ ਸਾਡੇ ਪਾਪ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੀ ਬੁਰਾਈ ਤੋਂ ਸ਼ੁੱਧ ਕਰ ਦੇਵੇਗਾ।+