ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅਫ਼ਸੀਆਂ 5:25, 26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰਦੇ ਰਹੋ,+ ਠੀਕ ਜਿਵੇਂ ਮਸੀਹ ਨੇ ਮੰਡਲੀ ਨਾਲ ਪਿਆਰ ਕੀਤਾ ਅਤੇ ਇਸ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕੀਤੀ+ 26 ਤਾਂਕਿ ਉਹ ਇਸ ਨੂੰ ਪਰਮੇਸ਼ੁਰ ਦੇ ਬਚਨ ਦੇ ਪਾਣੀ ਨਾਲ ਧੋ ਕੇ ਸ਼ੁੱਧ ਅਤੇ ਪਵਿੱਤਰ ਕਰੇ।+

  • 2 ਥੱਸਲੁਨੀਕੀਆਂ 2:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਪਰ ਭਰਾਵੋ, ਯਹੋਵਾਹ* ਤੁਹਾਨੂੰ ਪਿਆਰ ਕਰਦਾ ਹੈ ਅਤੇ ਅਸੀਂ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਆਪਣਾ ਫ਼ਰਜ਼ ਸਮਝਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਮੁਕਤੀ ਪਾਉਣ ਲਈ ਚੁਣਿਆ ਹੈ।+ ਉਸ ਨੇ ਆਪਣੀ ਸ਼ਕਤੀ ਨਾਲ ਤੁਹਾਨੂੰ ਪਵਿੱਤਰ ਕਰ ਕੇ+ ਇਸ ਤਰ੍ਹਾਂ ਕੀਤਾ ਹੈ ਕਿਉਂਕਿ ਤੁਸੀਂ ਸੱਚਾਈ ਉੱਤੇ ਨਿਹਚਾ ਕਰਦੇ ਹੋ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ