ਉਤਪਤ 2:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਸ ਕਰਕੇ ਆਦਮੀ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਰਹੇਗਾ ਅਤੇ ਉਹ ਇਕ ਸਰੀਰ ਹੋਣਗੇ।+ ਇਬਰਾਨੀਆਂ 13:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਸਾਰੇ ਜਣੇ ਵਿਆਹ ਨੂੰ ਆਦਰਯੋਗ ਸਮਝਣ ਅਤੇ ਵਿਆਹ ਦਾ ਵਿਛਾਉਣਾ ਬੇਦਾਗ਼ ਰਹੇ+ ਕਿਉਂਕਿ ਹਰਾਮਕਾਰਾਂ* ਅਤੇ ਆਪਣੇ ਜੀਵਨ ਸਾਥੀ ਤੋਂ ਇਲਾਵਾ ਕਿਸੇ ਹੋਰ ਨਾਲ ਨਾਜਾਇਜ਼ ਸੰਬੰਧ ਰੱਖਣ ਵਾਲਿਆਂ ਨੂੰ ਪਰਮੇਸ਼ੁਰ ਸਜ਼ਾ ਦੇਵੇਗਾ।+
4 ਸਾਰੇ ਜਣੇ ਵਿਆਹ ਨੂੰ ਆਦਰਯੋਗ ਸਮਝਣ ਅਤੇ ਵਿਆਹ ਦਾ ਵਿਛਾਉਣਾ ਬੇਦਾਗ਼ ਰਹੇ+ ਕਿਉਂਕਿ ਹਰਾਮਕਾਰਾਂ* ਅਤੇ ਆਪਣੇ ਜੀਵਨ ਸਾਥੀ ਤੋਂ ਇਲਾਵਾ ਕਿਸੇ ਹੋਰ ਨਾਲ ਨਾਜਾਇਜ਼ ਸੰਬੰਧ ਰੱਖਣ ਵਾਲਿਆਂ ਨੂੰ ਪਰਮੇਸ਼ੁਰ ਸਜ਼ਾ ਦੇਵੇਗਾ।+