21 ਉਸੇ ਵੇਲੇ ਯਿਸੂ ਪਵਿੱਤਰ ਸ਼ਕਤੀ ਨਾਲ ਭਰ ਗਿਆ ਅਤੇ ਖ਼ੁਸ਼ੀ ਦੇ ਮਾਰੇ ਉਸ ਨੇ ਕਿਹਾ: “ਹੇ ਪਿਤਾ, ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਸਾਰਿਆਂ ਸਾਮ੍ਹਣੇ ਤੇਰੀ ਵਡਿਆਈ ਕਰਦਾ ਹਾਂ ਕਿਉਂਕਿ ਤੂੰ ਇਹ ਗੱਲਾਂ ਬੁੱਧੀਮਾਨਾਂ ਅਤੇ ਗਿਆਨਵਾਨਾਂ+ ਤੋਂ ਧਿਆਨ ਨਾਲ ਲੁਕਾਈ ਰੱਖੀਆਂ, ਪਰ ਨਿਆਣਿਆਂ ਨੂੰ ਦੱਸੀਆਂ ਹਨ। ਹੇ ਪਿਤਾ, ਇਹ ਸਭ ਤੇਰੀ ਮਰਜ਼ੀ ਅਨੁਸਾਰ ਹੋਇਆ ਹੈ।+