ਰੋਮੀਆਂ 14:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਸ ਲਈ, ਆਓ ਆਪਾਂ ਅੱਗੇ ਤੋਂ ਇਕ-ਦੂਜੇ ਉੱਤੇ ਦੋਸ਼ ਨਾ ਲਾਈਏ,+ ਸਗੋਂ ਪੱਕਾ ਧਾਰ ਲਈਏ ਕਿ ਅਸੀਂ ਆਪਣੇ ਭਰਾ ਦੀ ਨਿਹਚਾ ਦੇ ਰਾਹ ਵਿਚ ਠੋਕਰ ਦਾ ਪੱਥਰ ਨਹੀਂ ਰੱਖਾਂਗੇ ਜਾਂ ਰੁਕਾਵਟ ਖੜ੍ਹੀ ਨਹੀਂ ਕਰਾਂਗੇ।+ ਰੋਮੀਆਂ 14:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਭੋਜਨ ਦੀ ਖ਼ਾਤਰ ਪਰਮੇਸ਼ੁਰ ਦਾ ਕੰਮ ਖ਼ਰਾਬ ਕਰਨੋਂ ਹਟ ਜਾਓ।+ ਇਹ ਸੱਚ ਹੈ ਕਿ ਸਾਰੀਆਂ ਚੀਜ਼ਾਂ ਸ਼ੁੱਧ ਹਨ, ਪਰ ਇਹ ਉਦੋਂ ਹਾਨੀਕਾਰਕ* ਹੁੰਦੀਆਂ ਹਨ ਜਦੋਂ ਇਨ੍ਹਾਂ ਨੂੰ ਖਾਣ ਕਰਕੇ ਕਿਸੇ ਦੀ ਨਿਹਚਾ ਕਮਜ਼ੋਰ ਹੁੰਦੀ ਹੈ।+
13 ਇਸ ਲਈ, ਆਓ ਆਪਾਂ ਅੱਗੇ ਤੋਂ ਇਕ-ਦੂਜੇ ਉੱਤੇ ਦੋਸ਼ ਨਾ ਲਾਈਏ,+ ਸਗੋਂ ਪੱਕਾ ਧਾਰ ਲਈਏ ਕਿ ਅਸੀਂ ਆਪਣੇ ਭਰਾ ਦੀ ਨਿਹਚਾ ਦੇ ਰਾਹ ਵਿਚ ਠੋਕਰ ਦਾ ਪੱਥਰ ਨਹੀਂ ਰੱਖਾਂਗੇ ਜਾਂ ਰੁਕਾਵਟ ਖੜ੍ਹੀ ਨਹੀਂ ਕਰਾਂਗੇ।+
20 ਭੋਜਨ ਦੀ ਖ਼ਾਤਰ ਪਰਮੇਸ਼ੁਰ ਦਾ ਕੰਮ ਖ਼ਰਾਬ ਕਰਨੋਂ ਹਟ ਜਾਓ।+ ਇਹ ਸੱਚ ਹੈ ਕਿ ਸਾਰੀਆਂ ਚੀਜ਼ਾਂ ਸ਼ੁੱਧ ਹਨ, ਪਰ ਇਹ ਉਦੋਂ ਹਾਨੀਕਾਰਕ* ਹੁੰਦੀਆਂ ਹਨ ਜਦੋਂ ਇਨ੍ਹਾਂ ਨੂੰ ਖਾਣ ਕਰਕੇ ਕਿਸੇ ਦੀ ਨਿਹਚਾ ਕਮਜ਼ੋਰ ਹੁੰਦੀ ਹੈ।+