ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰੋਮੀਆਂ 14:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਇਸ ਲਈ, ਆਓ ਆਪਾਂ ਅੱਗੇ ਤੋਂ ਇਕ-ਦੂਜੇ ਉੱਤੇ ਦੋਸ਼ ਨਾ ਲਾਈਏ,+ ਸਗੋਂ ਪੱਕਾ ਧਾਰ ਲਈਏ ਕਿ ਅਸੀਂ ਆਪਣੇ ਭਰਾ ਦੀ ਨਿਹਚਾ ਦੇ ਰਾਹ ਵਿਚ ਠੋਕਰ ਦਾ ਪੱਥਰ ਨਹੀਂ ਰੱਖਾਂਗੇ ਜਾਂ ਰੁਕਾਵਟ ਖੜ੍ਹੀ ਨਹੀਂ ਕਰਾਂਗੇ।+

  • 1 ਕੁਰਿੰਥੀਆਂ 8:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਇਸ ਲਈ ਜੇ ਖਾਣ-ਪੀਣ ਵਾਲੀਆਂ ਚੀਜ਼ਾਂ ਮੇਰੇ ਭਰਾ ਦੀ ਨਿਹਚਾ ਦੇ ਰਾਹ ਵਿਚ ਰੁਕਾਵਟ ਬਣਦੀਆਂ ਹਨ, ਤਾਂ ਮੈਂ ਕਦੀ ਵੀ ਮੀਟ ਨਹੀਂ ਖਾਵਾਂਗਾ ਤਾਂਕਿ ਮੈਂ ਆਪਣੇ ਭਰਾ ਦੀ ਨਿਹਚਾ ਦੇ ਰਾਹ ਵਿਚ ਰੁਕਾਵਟ ਖੜ੍ਹੀ ਨਾ ਕਰਾਂ।+

  • 2 ਕੁਰਿੰਥੀਆਂ 6:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਅਸੀਂ ਨਹੀਂ ਚਾਹੁੰਦੇ ਕਿ ਸਾਡੀ ਸੇਵਕਾਈ ਵਿਚ ਕੋਈ ਨੁਕਸ ਕੱਢੇ, ਇਸ ਲਈ ਅਸੀਂ ਦੂਸਰਿਆਂ ਲਈ ਠੋਕਰ ਦਾ ਕਾਰਨ ਨਹੀਂ ਬਣਦੇ,+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ