ਰੋਮੀਆਂ 10:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਅਸਲ ਵਿਚ ਮਸੀਹ ਦੀ ਮੌਤ ਨਾਲ ਮੂਸਾ ਦਾ ਕਾਨੂੰਨ ਖ਼ਤਮ ਹੋ ਗਿਆ ਸੀ+ ਤਾਂਕਿ ਨਿਹਚਾ ਕਰਨ ਵਾਲੇ ਇਨਸਾਨਾਂ ਨੂੰ ਧਰਮੀ ਠਹਿਰਾਇਆ ਜਾਵੇ।+ 2 ਕੁਰਿੰਥੀਆਂ 5:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਜਿਸ ਨੇ ਕਦੀ ਪਾਪ ਨਹੀਂ ਕੀਤਾ ਸੀ,+ ਉਸ ਨੂੰ ਪਰਮੇਸ਼ੁਰ ਨੇ ਸਾਡੇ ਪਾਪਾਂ ਦੀ ਖ਼ਾਤਰ ਬਲ਼ੀ ਚੜ੍ਹਾਇਆ* ਤਾਂਕਿ ਉਸ ਦੇ ਜ਼ਰੀਏ ਅਸੀਂ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਧਰਮੀ ਠਹਿਰਾਏ ਜਾਈਏ।+
4 ਅਸਲ ਵਿਚ ਮਸੀਹ ਦੀ ਮੌਤ ਨਾਲ ਮੂਸਾ ਦਾ ਕਾਨੂੰਨ ਖ਼ਤਮ ਹੋ ਗਿਆ ਸੀ+ ਤਾਂਕਿ ਨਿਹਚਾ ਕਰਨ ਵਾਲੇ ਇਨਸਾਨਾਂ ਨੂੰ ਧਰਮੀ ਠਹਿਰਾਇਆ ਜਾਵੇ।+
21 ਜਿਸ ਨੇ ਕਦੀ ਪਾਪ ਨਹੀਂ ਕੀਤਾ ਸੀ,+ ਉਸ ਨੂੰ ਪਰਮੇਸ਼ੁਰ ਨੇ ਸਾਡੇ ਪਾਪਾਂ ਦੀ ਖ਼ਾਤਰ ਬਲ਼ੀ ਚੜ੍ਹਾਇਆ* ਤਾਂਕਿ ਉਸ ਦੇ ਜ਼ਰੀਏ ਅਸੀਂ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਧਰਮੀ ਠਹਿਰਾਏ ਜਾਈਏ।+