1 ਥੱਸਲੁਨੀਕੀਆਂ 1:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਕਿਉਂਕਿ ਅਸੀਂ ਆਪਣੇ ਪਿਤਾ ਪਰਮੇਸ਼ੁਰ ਦੀ ਹਜ਼ੂਰੀ ਵਿਚ ਹਮੇਸ਼ਾ ਤੁਹਾਡੇ ਉਨ੍ਹਾਂ ਕੰਮਾਂ ਨੂੰ ਯਾਦ ਰੱਖਦੇ ਹਾਂ ਜਿਹੜੇ ਤੁਸੀਂ ਨਿਹਚਾ ਅਤੇ ਪਿਆਰ ਕਰਨ ਕਰਕੇ ਕੀਤੇ ਹਨ। ਸਾਨੂੰ ਇਹ ਵੀ ਯਾਦ ਹੈ ਕਿ ਪ੍ਰਭੂ ਯਿਸੂ ਮਸੀਹ ਉੱਤੇ ਉਮੀਦ+ ਹੋਣ ਕਰਕੇ ਤੁਸੀਂ ਕਿੰਨਾ ਧੀਰਜ ਰੱਖਿਆ ਹੈ।
3 ਕਿਉਂਕਿ ਅਸੀਂ ਆਪਣੇ ਪਿਤਾ ਪਰਮੇਸ਼ੁਰ ਦੀ ਹਜ਼ੂਰੀ ਵਿਚ ਹਮੇਸ਼ਾ ਤੁਹਾਡੇ ਉਨ੍ਹਾਂ ਕੰਮਾਂ ਨੂੰ ਯਾਦ ਰੱਖਦੇ ਹਾਂ ਜਿਹੜੇ ਤੁਸੀਂ ਨਿਹਚਾ ਅਤੇ ਪਿਆਰ ਕਰਨ ਕਰਕੇ ਕੀਤੇ ਹਨ। ਸਾਨੂੰ ਇਹ ਵੀ ਯਾਦ ਹੈ ਕਿ ਪ੍ਰਭੂ ਯਿਸੂ ਮਸੀਹ ਉੱਤੇ ਉਮੀਦ+ ਹੋਣ ਕਰਕੇ ਤੁਸੀਂ ਕਿੰਨਾ ਧੀਰਜ ਰੱਖਿਆ ਹੈ।