ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਲਾਤੀਆਂ 1:11, 12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਭਰਾਵੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਜਿਹੜੀ ਖ਼ੁਸ਼ ਖ਼ਬਰੀ ਮੈਂ ਤੁਹਾਨੂੰ ਸੁਣਾਈ ਹੈ, ਉਹ ਇਨਸਾਨਾਂ ਤੋਂ ਨਹੀਂ ਹੈ+ 12 ਕਿਉਂਕਿ ਮੈਨੂੰ ਇਹ ਕਿਸੇ ਇਨਸਾਨ ਤੋਂ ਨਹੀਂ ਮਿਲੀ ਅਤੇ ਨਾ ਹੀ ਕਿਸੇ ਨੇ ਮੈਨੂੰ ਸਿਖਾਈ, ਸਗੋਂ ਇਹ ਖ਼ੁਸ਼ ਖ਼ਬਰੀ ਯਿਸੂ ਮਸੀਹ ਨੇ ਖ਼ੁਦ ਮੇਰੇ ਉੱਤੇ ਪ੍ਰਗਟ ਕੀਤੀ ਸੀ।

  • ਗਲਾਤੀਆਂ 2:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਮੈਂ ਪ੍ਰਭੂ ਦੇ ਕਹਿਣ ʼਤੇ ਉੱਥੇ ਗਿਆ ਸੀ। ਉੱਥੇ ਮੈਂ ਸਿਰਫ਼ ਜ਼ਿੰਮੇਵਾਰ ਭਰਾਵਾਂ ਨੂੰ ਹੀ ਉਸ ਖ਼ੁਸ਼ ਖ਼ਬਰੀ ਬਾਰੇ ਦੱਸਿਆ ਜੋ ਮੈਂ ਗ਼ੈਰ-ਯਹੂਦੀ ਕੌਮਾਂ ਨੂੰ ਸੁਣਾ ਰਿਹਾ ਸੀ ਕਿਉਂਕਿ ਮੈਂ ਨਹੀਂ ਚਾਹੁੰਦਾ ਸੀ ਕਿ ਮੈਂ ਜੋ ਪ੍ਰਚਾਰ ਕਰ ਰਿਹਾ ਸੀ ਅਤੇ ਕਰ ਚੁੱਕਾ ਸੀ, ਉਹ ਵਿਅਰਥ ਸਾਬਤ ਹੋਵੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ