1 ਕੁਰਿੰਥੀਆਂ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ, ਸਗੋਂ ਖ਼ੁਸ਼ ਖ਼ਬਰੀ ਸੁਣਾਉਣ ਲਈ ਘੱਲਿਆ ਹੈ।+ ਮੈਂ ਵਿਦਵਾਨਾਂ* ਦੀ ਭਾਸ਼ਾ ਵਿਚ ਖ਼ੁਸ਼ ਖ਼ਬਰੀ ਨਹੀਂ ਸੁਣਾਉਂਦਾ ਕਿਉਂਕਿ ਜੇ ਮੈਂ ਇਸ ਤਰ੍ਹਾਂ ਕਰਾਂਗਾ, ਤਾਂ ਤਸੀਹੇ ਦੀ ਸੂਲ਼ੀ* ਉੱਤੇ ਮਸੀਹ ਦਾ ਮਰਨਾ ਵਿਅਰਥ ਸਾਬਤ ਹੋਵੇਗਾ।
17 ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ, ਸਗੋਂ ਖ਼ੁਸ਼ ਖ਼ਬਰੀ ਸੁਣਾਉਣ ਲਈ ਘੱਲਿਆ ਹੈ।+ ਮੈਂ ਵਿਦਵਾਨਾਂ* ਦੀ ਭਾਸ਼ਾ ਵਿਚ ਖ਼ੁਸ਼ ਖ਼ਬਰੀ ਨਹੀਂ ਸੁਣਾਉਂਦਾ ਕਿਉਂਕਿ ਜੇ ਮੈਂ ਇਸ ਤਰ੍ਹਾਂ ਕਰਾਂਗਾ, ਤਾਂ ਤਸੀਹੇ ਦੀ ਸੂਲ਼ੀ* ਉੱਤੇ ਮਸੀਹ ਦਾ ਮਰਨਾ ਵਿਅਰਥ ਸਾਬਤ ਹੋਵੇਗਾ।