ਗਲਾਤੀਆਂ 6:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਪਰ ਸਾਡੇ ਪ੍ਰਭੂ ਯਿਸੂ ਮਸੀਹ ਦੀ ਤਸੀਹੇ ਦੀ ਸੂਲ਼ੀ ਤੋਂ ਸਿਵਾਇ ਮੈਂ ਹੋਰ ਕਿਸੇ ਵੀ ਚੀਜ਼ ʼਤੇ ਸ਼ੇਖ਼ੀ ਨਹੀਂ ਮਾਰਨੀ ਚਾਹੁੰਦਾ+ ਜਿਸ ਦੇ ਰਾਹੀਂ ਦੁਨੀਆਂ ਮੇਰੀਆਂ ਨਜ਼ਰਾਂ ਵਿਚ ਮਰ ਚੁੱਕੀ ਹੈ* ਅਤੇ ਮੈਂ ਇਸ ਦੀਆਂ ਨਜ਼ਰਾਂ ਵਿਚ ਮਰ ਚੁੱਕਾ ਹਾਂ।*
14 ਪਰ ਸਾਡੇ ਪ੍ਰਭੂ ਯਿਸੂ ਮਸੀਹ ਦੀ ਤਸੀਹੇ ਦੀ ਸੂਲ਼ੀ ਤੋਂ ਸਿਵਾਇ ਮੈਂ ਹੋਰ ਕਿਸੇ ਵੀ ਚੀਜ਼ ʼਤੇ ਸ਼ੇਖ਼ੀ ਨਹੀਂ ਮਾਰਨੀ ਚਾਹੁੰਦਾ+ ਜਿਸ ਦੇ ਰਾਹੀਂ ਦੁਨੀਆਂ ਮੇਰੀਆਂ ਨਜ਼ਰਾਂ ਵਿਚ ਮਰ ਚੁੱਕੀ ਹੈ* ਅਤੇ ਮੈਂ ਇਸ ਦੀਆਂ ਨਜ਼ਰਾਂ ਵਿਚ ਮਰ ਚੁੱਕਾ ਹਾਂ।*