ਮੱਤੀ 24:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਫਿਰ ਜਦ ਉਹ ਜ਼ੈਤੂਨ ਪਹਾੜ ਉੱਤੇ ਬੈਠਾ ਹੋਇਆ ਸੀ, ਤਾਂ ਉਸ ਦੇ ਚੇਲਿਆਂ ਨੇ ਆ ਕੇ ਉਸ ਨੂੰ ਪੁੱਛਿਆ: “ਸਾਨੂੰ ਦੱਸ, ਇਹ ਘਟਨਾਵਾਂ ਕਦੋਂ ਵਾਪਰਨਗੀਆਂ ਅਤੇ ਤੇਰੀ ਮੌਜੂਦਗੀ*+ ਦੀ ਅਤੇ ਇਸ ਯੁਗ* ਦੇ ਆਖ਼ਰੀ ਸਮੇਂ ਦੀ ਕੀ ਨਿਸ਼ਾਨੀ ਹੋਵੇਗੀ?”+ 1 ਥੱਸਲੁਨੀਕੀਆਂ 4:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਕਿਉਂਕਿ ਪ੍ਰਭੂ ਆਪ ਮਹਾਂ ਦੂਤ+ ਵਜੋਂ ਹੁਕਮ ਦਿੰਦਾ ਹੋਇਆ ਪਰਮੇਸ਼ੁਰ ਦੀ ਤੁਰ੍ਹੀ ਲੈ ਕੇ ਸਵਰਗੋਂ ਥੱਲੇ ਆਵੇਗਾ ਅਤੇ ਮਸੀਹ ਦੇ ਜਿਹੜੇ ਚੇਲੇ ਮਰ ਚੁੱਕੇ ਹਨ, ਉਹ ਪਹਿਲਾਂ ਜੀਉਂਦੇ ਹੋ ਜਾਣਗੇ।+
3 ਫਿਰ ਜਦ ਉਹ ਜ਼ੈਤੂਨ ਪਹਾੜ ਉੱਤੇ ਬੈਠਾ ਹੋਇਆ ਸੀ, ਤਾਂ ਉਸ ਦੇ ਚੇਲਿਆਂ ਨੇ ਆ ਕੇ ਉਸ ਨੂੰ ਪੁੱਛਿਆ: “ਸਾਨੂੰ ਦੱਸ, ਇਹ ਘਟਨਾਵਾਂ ਕਦੋਂ ਵਾਪਰਨਗੀਆਂ ਅਤੇ ਤੇਰੀ ਮੌਜੂਦਗੀ*+ ਦੀ ਅਤੇ ਇਸ ਯੁਗ* ਦੇ ਆਖ਼ਰੀ ਸਮੇਂ ਦੀ ਕੀ ਨਿਸ਼ਾਨੀ ਹੋਵੇਗੀ?”+
16 ਕਿਉਂਕਿ ਪ੍ਰਭੂ ਆਪ ਮਹਾਂ ਦੂਤ+ ਵਜੋਂ ਹੁਕਮ ਦਿੰਦਾ ਹੋਇਆ ਪਰਮੇਸ਼ੁਰ ਦੀ ਤੁਰ੍ਹੀ ਲੈ ਕੇ ਸਵਰਗੋਂ ਥੱਲੇ ਆਵੇਗਾ ਅਤੇ ਮਸੀਹ ਦੇ ਜਿਹੜੇ ਚੇਲੇ ਮਰ ਚੁੱਕੇ ਹਨ, ਉਹ ਪਹਿਲਾਂ ਜੀਉਂਦੇ ਹੋ ਜਾਣਗੇ।+