ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਕੁਰਿੰਥੀਆਂ 4:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਇਸ ਲਈ ਪ੍ਰਭੂ ਦੇ ਆਉਣ ਦੇ ਮਿਥੇ ਸਮੇਂ ਤੋਂ ਪਹਿਲਾਂ ਕਿਸੇ ਦਾ ਨਿਆਂ ਨਾ ਕਰੋ।+ ਉਹ ਹਨੇਰੇ ਵਿਚ ਲੁਕੀਆਂ ਗੱਲਾਂ ਨੂੰ ਚਾਨਣ ਵਿਚ ਲਿਆਵੇਗਾ ਅਤੇ ਮਨ ਦੇ ਇਰਾਦਿਆਂ ਨੂੰ ਜ਼ਾਹਰ ਕਰੇਗਾ। ਉਦੋਂ ਹਰ ਕੋਈ ਪਰਮੇਸ਼ੁਰ ਤੋਂ ਵਡਿਆਈ ਪਾਵੇਗਾ ਜਿਸ ਦੇ ਉਹ ਲਾਇਕ ਹੈ।+

  • 1 ਕੁਰਿੰਥੀਆਂ 5:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਤੁਸੀਂ ਉਸ ਆਦਮੀ ਨੂੰ ਸ਼ੈਤਾਨ ਦੇ ਹਵਾਲੇ ਕਰ ਦਿਓ*+ ਤਾਂਕਿ ਮੰਡਲੀ ਵਿੱਚੋਂ ਉਸ ਦਾ ਬੁਰਾ ਅਸਰ ਖ਼ਤਮ ਹੋ ਜਾਵੇ ਅਤੇ ਪ੍ਰਭੂ ਦੇ ਦਿਨ ਦੌਰਾਨ ਮੰਡਲੀ ਦਾ ਰਵੱਈਆ ਸਹੀ ਰਹੇ।+

  • ਪ੍ਰਕਾਸ਼ ਦੀ ਕਿਤਾਬ 1:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਪਵਿੱਤਰ ਸ਼ਕਤੀ ਮੈਨੂੰ ਪ੍ਰਭੂ ਦੇ ਦਿਨ ਵਿਚ ਲੈ ਕੇ ਆਈ ਅਤੇ ਮੈਂ ਆਪਣੇ ਪਿੱਛਿਓਂ ਤੁਰ੍ਹੀ ਵਰਗੀ ਇਕ ਜ਼ੋਰਦਾਰ ਆਵਾਜ਼ ਸੁਣੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ