ਕਹਾਉਤਾਂ 21:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਇਨਸਾਨ ਨੂੰ ਆਪਣੇ ਸਾਰੇ ਰਾਹ ਸਹੀ ਲੱਗਦੇ ਹਨ,+ਪਰ ਯਹੋਵਾਹ ਦਿਲਾਂ* ਨੂੰ ਜਾਂਚਦਾ ਹੈ।+ ਰੋਮੀਆਂ 14:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਤੂੰ ਆਪਣੇ ਭਰਾ ਉੱਤੇ ਦੋਸ਼ ਕਿਉਂ ਲਾਉਂਦਾ ਹੈਂ?+ ਜਾਂ ਤੂੰ ਉਸ ਨੂੰ ਤੁੱਛ ਕਿਉਂ ਸਮਝਦਾ ਹੈਂ? ਕਿਉਂਕਿ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਮ੍ਹਣੇ ਖੜ੍ਹਾਂਗੇ।+ ਇਬਰਾਨੀਆਂ 4:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਨਾਲੇ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਸ ਦੀਆਂ ਨਜ਼ਰਾਂ ਤੋਂ ਸ੍ਰਿਸ਼ਟੀ ਦੀ ਕੋਈ ਵੀ ਚੀਜ਼ ਲੁਕੀ ਹੋਈ ਨਹੀਂ ਹੈ,+ ਸਗੋਂ ਹਰ ਚੀਜ਼ ਉਸ ਦੇ ਸਾਮ੍ਹਣੇ ਬੇਪਰਦਾ ਹੈ ਅਤੇ ਉਹ ਸਭ ਕੁਝ ਸਾਫ਼-ਸਾਫ਼ ਦੇਖ ਸਕਦਾ ਹੈ।+
10 ਪਰ ਤੂੰ ਆਪਣੇ ਭਰਾ ਉੱਤੇ ਦੋਸ਼ ਕਿਉਂ ਲਾਉਂਦਾ ਹੈਂ?+ ਜਾਂ ਤੂੰ ਉਸ ਨੂੰ ਤੁੱਛ ਕਿਉਂ ਸਮਝਦਾ ਹੈਂ? ਕਿਉਂਕਿ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਮ੍ਹਣੇ ਖੜ੍ਹਾਂਗੇ।+
13 ਨਾਲੇ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਸ ਦੀਆਂ ਨਜ਼ਰਾਂ ਤੋਂ ਸ੍ਰਿਸ਼ਟੀ ਦੀ ਕੋਈ ਵੀ ਚੀਜ਼ ਲੁਕੀ ਹੋਈ ਨਹੀਂ ਹੈ,+ ਸਗੋਂ ਹਰ ਚੀਜ਼ ਉਸ ਦੇ ਸਾਮ੍ਹਣੇ ਬੇਪਰਦਾ ਹੈ ਅਤੇ ਉਹ ਸਭ ਕੁਝ ਸਾਫ਼-ਸਾਫ਼ ਦੇਖ ਸਕਦਾ ਹੈ।+