ਮੱਤੀ 4:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਯਿਸੂ ਨੇ ਉਸ ਨੂੰ ਕਿਹਾ: “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ ਕਿਉਂਕਿ ਇਹ ਲਿਖਿਆ ਹੈ: ‘ਤੂੰ ਸਿਰਫ਼ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਮੱਥਾ ਟੇਕ+ ਅਤੇ ਉਸੇ ਇਕੱਲੇ ਦੀ ਹੀ ਭਗਤੀ* ਕਰ।’”+ ਪ੍ਰਕਾਸ਼ ਦੀ ਕਿਤਾਬ 12:7, 8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਸਵਰਗ ਵਿਚ ਯੁੱਧ ਹੋਇਆ: ਮੀਕਾਏਲ*+ ਅਤੇ ਉਸ ਦੇ ਦੂਤ ਅਜਗਰ ਨਾਲ ਲੜੇ ਅਤੇ ਅਜਗਰ ਨੇ ਵੀ ਆਪਣੇ ਦੂਤਾਂ ਸਣੇ ਉਨ੍ਹਾਂ ਨਾਲ ਲੜਾਈ ਕੀਤੀ, 8 ਪਰ ਉਹ ਹਾਰ ਗਏ* ਅਤੇ ਸਵਰਗ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਵਾਸਤੇ ਬੰਦ ਕਰ ਦਿੱਤੇ ਗਏ।
10 ਪਰ ਯਿਸੂ ਨੇ ਉਸ ਨੂੰ ਕਿਹਾ: “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ ਕਿਉਂਕਿ ਇਹ ਲਿਖਿਆ ਹੈ: ‘ਤੂੰ ਸਿਰਫ਼ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਮੱਥਾ ਟੇਕ+ ਅਤੇ ਉਸੇ ਇਕੱਲੇ ਦੀ ਹੀ ਭਗਤੀ* ਕਰ।’”+
7 ਸਵਰਗ ਵਿਚ ਯੁੱਧ ਹੋਇਆ: ਮੀਕਾਏਲ*+ ਅਤੇ ਉਸ ਦੇ ਦੂਤ ਅਜਗਰ ਨਾਲ ਲੜੇ ਅਤੇ ਅਜਗਰ ਨੇ ਵੀ ਆਪਣੇ ਦੂਤਾਂ ਸਣੇ ਉਨ੍ਹਾਂ ਨਾਲ ਲੜਾਈ ਕੀਤੀ, 8 ਪਰ ਉਹ ਹਾਰ ਗਏ* ਅਤੇ ਸਵਰਗ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਵਾਸਤੇ ਬੰਦ ਕਰ ਦਿੱਤੇ ਗਏ।