41 ਮੈਂ ਤੁਹਾਡੇ ਖ਼ੁਸ਼ਬੂਦਾਰ ਚੜ੍ਹਾਵਿਆਂ ਕਰਕੇ ਤੁਹਾਡੇ ਤੋਂ ਖ਼ੁਸ਼ ਹੋਵਾਂਗਾ ਜਦ ਮੈਂ ਤੁਹਾਨੂੰ ਉਨ੍ਹਾਂ ਕੌਮਾਂ ਵਿੱਚੋਂ ਵਾਪਸ ਲਿਆਵਾਂਗਾ ਅਤੇ ਉਨ੍ਹਾਂ ਦੇਸ਼ਾਂ ਤੋਂ ਇਕੱਠਾ ਕਰਾਂਗਾ ਜਿਨ੍ਹਾਂ ਵਿਚ ਮੈਂ ਤੁਹਾਨੂੰ ਖਿੰਡਾਇਆ ਸੀ;+ ਅਤੇ ਮੈਂ ਕੌਮਾਂ ਦੀਆਂ ਨਜ਼ਰਾਂ ਸਾਮ੍ਹਣੇ ਤੁਹਾਡੇ ਵਿਚ ਆਪਣੀ ਪਵਿੱਤਰਤਾ ਜ਼ਾਹਰ ਕਰਾਂਗਾ।’+