ਰੋਮੀਆਂ 12:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਭਰਾਵੋ, ਮੈਂ ਪਰਮੇਸ਼ੁਰ ਦੀ ਦਇਆ ਦਾ ਵਾਸਤਾ ਦੇ ਕੇ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਰੀਰ ਨੂੰ ਅਜਿਹੇ ਬਲੀਦਾਨ ਦੇ ਤੌਰ ਤੇ ਚੜ੍ਹਾਓ+ ਜੋ ਜੀਉਂਦਾ, ਪਵਿੱਤਰ+ ਅਤੇ ਪਰਮੇਸ਼ੁਰ ਨੂੰ ਮਨਜ਼ੂਰ ਹੋਵੇ। ਨਾਲੇ ਤੁਸੀਂ ਆਪਣੀ ਸੋਚਣ-ਸਮਝਣ ਦੀ ਕਾਬਲੀਅਤ ਵਰਤ ਕੇ ਭਗਤੀ* ਕਰੋ।+ 1 ਤਿਮੋਥਿਉਸ 1:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਹਿਦਾਇਤ* ਦਾ ਮਕਸਦ ਇਹ ਹੈ ਕਿ ਅਸੀਂ ਸਾਫ਼ ਦਿਲ, ਸਾਫ਼ ਜ਼ਮੀਰ ਅਤੇ ਸੱਚੀ* ਨਿਹਚਾ+ ਰੱਖ ਕੇ ਪਿਆਰ ਕਰੀਏ।+ 1 ਤਿਮੋਥਿਉਸ 3:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਅਤੇ ਸ਼ੁੱਧ ਜ਼ਮੀਰ ਨਾਲ ਪਵਿੱਤਰ ਭੇਤ ਯਾਨੀ ਨਿਹਚਾ* ਮੁਤਾਬਕ ਚੱਲਦੇ ਰਹਿਣ।+ 1 ਯੂਹੰਨਾ 3:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਹਰ ਇਨਸਾਨ, ਜਿਹੜਾ ਉਸ ਉੱਤੇ ਆਸ਼ਾ ਰੱਖਦਾ ਹੈ, ਆਪਣੇ ਆਪ ਨੂੰ ਸ਼ੁੱਧ ਕਰਦਾ ਹੈ+ ਕਿਉਂਕਿ ਉਹ ਵੀ ਸ਼ੁੱਧ ਹੈ।
12 ਇਸ ਲਈ ਭਰਾਵੋ, ਮੈਂ ਪਰਮੇਸ਼ੁਰ ਦੀ ਦਇਆ ਦਾ ਵਾਸਤਾ ਦੇ ਕੇ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਰੀਰ ਨੂੰ ਅਜਿਹੇ ਬਲੀਦਾਨ ਦੇ ਤੌਰ ਤੇ ਚੜ੍ਹਾਓ+ ਜੋ ਜੀਉਂਦਾ, ਪਵਿੱਤਰ+ ਅਤੇ ਪਰਮੇਸ਼ੁਰ ਨੂੰ ਮਨਜ਼ੂਰ ਹੋਵੇ। ਨਾਲੇ ਤੁਸੀਂ ਆਪਣੀ ਸੋਚਣ-ਸਮਝਣ ਦੀ ਕਾਬਲੀਅਤ ਵਰਤ ਕੇ ਭਗਤੀ* ਕਰੋ।+