ਰੋਮੀਆਂ 12:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਆਪਣੇ ਭਰਾਵਾਂ ਨਾਲ ਪਿਆਰ ਅਤੇ ਮੋਹ ਰੱਖੋ। ਇਕ-ਦੂਜੇ ਦੀ ਇੱਜ਼ਤ ਕਰਨ ਵਿਚ ਪਹਿਲ ਕਰੋ।+ 2 ਕੁਰਿੰਥੀਆਂ 6:12, 13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਸਾਡੇ ਪਿਆਰ ਵਿਚ ਕਮੀ ਨਹੀਂ, ਸਗੋਂ ਤੁਹਾਡੇ ਪਿਆਰ ਵਿਚ ਕਮੀ ਹੈ।+ 13 ਮੈਂ ਤੁਹਾਨੂੰ ਆਪਣੇ ਬੱਚੇ ਸਮਝ ਕੇ ਕਹਿ ਰਿਹਾ ਹਾਂ ਕਿ ਤੁਸੀਂ ਵੀ ਸਾਡੇ ਨਾਲ ਇਸੇ ਤਰ੍ਹਾਂ ਪੇਸ਼ ਆਓ। ਹਾਂ, ਤੁਸੀਂ ਵੀ ਆਪਣੇ ਦਿਲਾਂ ਦੇ ਦਰਵਾਜ਼ੇ ਖੋਲ੍ਹੋ।+
12 ਸਾਡੇ ਪਿਆਰ ਵਿਚ ਕਮੀ ਨਹੀਂ, ਸਗੋਂ ਤੁਹਾਡੇ ਪਿਆਰ ਵਿਚ ਕਮੀ ਹੈ।+ 13 ਮੈਂ ਤੁਹਾਨੂੰ ਆਪਣੇ ਬੱਚੇ ਸਮਝ ਕੇ ਕਹਿ ਰਿਹਾ ਹਾਂ ਕਿ ਤੁਸੀਂ ਵੀ ਸਾਡੇ ਨਾਲ ਇਸੇ ਤਰ੍ਹਾਂ ਪੇਸ਼ ਆਓ। ਹਾਂ, ਤੁਸੀਂ ਵੀ ਆਪਣੇ ਦਿਲਾਂ ਦੇ ਦਰਵਾਜ਼ੇ ਖੋਲ੍ਹੋ।+