ਰਸੂਲਾਂ ਦੇ ਕੰਮ 11:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਇਸ ਲਈ ਚੇਲਿਆਂ ਨੇ ਫ਼ੈਸਲਾ ਕੀਤਾ ਕਿ ਹਰੇਕ ਜਣਾ ਆਪਣੀ ਹੈਸੀਅਤ ਅਨੁਸਾਰ+ ਯਹੂਦਿਯਾ ਦੇ ਲੋੜਵੰਦ ਭਰਾਵਾਂ ਲਈ ਚੀਜ਼ਾਂ*+ ਘੱਲੇ। 2 ਕੁਰਿੰਥੀਆਂ 9:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਹਰੇਕ ਜਣਾ ਉਹੀ ਕਰੇ ਜੋ ਉਸ ਨੇ ਆਪਣੇ ਦਿਲ ਵਿਚ ਧਾਰਿਆ ਹੈ, ਨਾ ਕਿ ਬੇਦਿਲੀ ਨਾਲ* ਜਾਂ ਮਜਬੂਰੀ ਨਾਲ+ ਕਿਉਂਕਿ ਪਰਮੇਸ਼ੁਰ ਖ਼ੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।+
29 ਇਸ ਲਈ ਚੇਲਿਆਂ ਨੇ ਫ਼ੈਸਲਾ ਕੀਤਾ ਕਿ ਹਰੇਕ ਜਣਾ ਆਪਣੀ ਹੈਸੀਅਤ ਅਨੁਸਾਰ+ ਯਹੂਦਿਯਾ ਦੇ ਲੋੜਵੰਦ ਭਰਾਵਾਂ ਲਈ ਚੀਜ਼ਾਂ*+ ਘੱਲੇ।
7 ਹਰੇਕ ਜਣਾ ਉਹੀ ਕਰੇ ਜੋ ਉਸ ਨੇ ਆਪਣੇ ਦਿਲ ਵਿਚ ਧਾਰਿਆ ਹੈ, ਨਾ ਕਿ ਬੇਦਿਲੀ ਨਾਲ* ਜਾਂ ਮਜਬੂਰੀ ਨਾਲ+ ਕਿਉਂਕਿ ਪਰਮੇਸ਼ੁਰ ਖ਼ੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।+