ਕੂਚ 22:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 “ਤੂੰ ਆਪਣੀ ਭਰਪੂਰ ਫ਼ਸਲ ਅਤੇ ਭਰੇ ਹੋਏ ਚੁਬੱਚਿਆਂ* ਵਿੱਚੋਂ ਭੇਟ ਚੜ੍ਹਾਉਣ ਤੋਂ ਹਿਚਕਿਚਾਈਂ ਨਾ।+ ਤੂੰ ਆਪਣੇ ਜੇਠੇ ਮੈਨੂੰ ਦੇ।+ ਕਹਾਉਤਾਂ 11:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਖੁੱਲ੍ਹੇ ਦਿਲ ਵਾਲਾ ਵਧੇ-ਫੁੱਲੇਗਾ*+ਅਤੇ ਜੋ ਦੂਜਿਆਂ ਨੂੰ ਤਰੋ-ਤਾਜ਼ਾ ਕਰਦਾ ਹੈ,* ਉਹ ਖ਼ੁਦ ਵੀ ਤਰੋ-ਤਾਜ਼ਾ ਹੋਵੇਗਾ।+ ਰਸੂਲਾਂ ਦੇ ਕੰਮ 20:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਮੈਂ ਸਾਰੀਆਂ ਗੱਲਾਂ ਵਿਚ ਤੁਹਾਨੂੰ ਦਿਖਾਇਆ ਹੈ ਕਿ ਤੁਸੀਂ ਵੀ ਇਸ ਤਰ੍ਹਾਂ ਮਿਹਨਤ ਕਰ ਕੇ+ ਕਮਜ਼ੋਰ ਲੋਕਾਂ ਦੀ ਮਦਦ ਕਰੋ ਅਤੇ ਪ੍ਰਭੂ ਯਿਸੂ ਦੀ ਇਹ ਗੱਲ ਯਾਦ ਰੱਖੋ ਜੋ ਉਸ ਨੇ ਆਪ ਕਹੀ ਸੀ: ‘ਲੈਣ ਨਾਲੋਂ ਦੇਣ ਵਿਚ ਜ਼ਿਆਦਾ ਖ਼ੁਸ਼ੀ ਮਿਲਦੀ ਹੈ।’”+ ਇਬਰਾਨੀਆਂ 13:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਨਾਲੇ ਦੂਸਰਿਆਂ ਦਾ ਭਲਾ ਕਰਨਾ ਅਤੇ ਉਨ੍ਹਾਂ ਨਾਲ ਆਪਣੀਆਂ ਚੀਜ਼ਾਂ ਸਾਂਝੀਆਂ ਕਰਨੀਆਂ ਨਾ ਭੁੱਲੋ+ ਕਿਉਂਕਿ ਪਰਮੇਸ਼ੁਰ ਨੂੰ ਅਜਿਹੇ ਬਲੀਦਾਨਾਂ ਤੋਂ ਬਹੁਤ ਖ਼ੁਸ਼ੀ ਹੁੰਦੀ ਹੈ।+
29 “ਤੂੰ ਆਪਣੀ ਭਰਪੂਰ ਫ਼ਸਲ ਅਤੇ ਭਰੇ ਹੋਏ ਚੁਬੱਚਿਆਂ* ਵਿੱਚੋਂ ਭੇਟ ਚੜ੍ਹਾਉਣ ਤੋਂ ਹਿਚਕਿਚਾਈਂ ਨਾ।+ ਤੂੰ ਆਪਣੇ ਜੇਠੇ ਮੈਨੂੰ ਦੇ।+
35 ਮੈਂ ਸਾਰੀਆਂ ਗੱਲਾਂ ਵਿਚ ਤੁਹਾਨੂੰ ਦਿਖਾਇਆ ਹੈ ਕਿ ਤੁਸੀਂ ਵੀ ਇਸ ਤਰ੍ਹਾਂ ਮਿਹਨਤ ਕਰ ਕੇ+ ਕਮਜ਼ੋਰ ਲੋਕਾਂ ਦੀ ਮਦਦ ਕਰੋ ਅਤੇ ਪ੍ਰਭੂ ਯਿਸੂ ਦੀ ਇਹ ਗੱਲ ਯਾਦ ਰੱਖੋ ਜੋ ਉਸ ਨੇ ਆਪ ਕਹੀ ਸੀ: ‘ਲੈਣ ਨਾਲੋਂ ਦੇਣ ਵਿਚ ਜ਼ਿਆਦਾ ਖ਼ੁਸ਼ੀ ਮਿਲਦੀ ਹੈ।’”+
16 ਨਾਲੇ ਦੂਸਰਿਆਂ ਦਾ ਭਲਾ ਕਰਨਾ ਅਤੇ ਉਨ੍ਹਾਂ ਨਾਲ ਆਪਣੀਆਂ ਚੀਜ਼ਾਂ ਸਾਂਝੀਆਂ ਕਰਨੀਆਂ ਨਾ ਭੁੱਲੋ+ ਕਿਉਂਕਿ ਪਰਮੇਸ਼ੁਰ ਨੂੰ ਅਜਿਹੇ ਬਲੀਦਾਨਾਂ ਤੋਂ ਬਹੁਤ ਖ਼ੁਸ਼ੀ ਹੁੰਦੀ ਹੈ।+