-
2 ਤਿਮੋਥਿਉਸ 2:24, 25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਪਰਮੇਸ਼ੁਰ ਦੇ ਸੇਵਕ ਨੂੰ ਲੜਨ ਦੀ ਲੋੜ ਨਹੀਂ, ਸਗੋਂ ਉਸ ਨੂੰ ਸਾਰਿਆਂ ਨਾਲ ਨਰਮਾਈ* ਨਾਲ ਪੇਸ਼ ਆਉਣਾ ਚਾਹੀਦਾ ਹੈ+ ਅਤੇ ਉਹ ਸਿਖਾਉਣ ਦੇ ਕਾਬਲ ਹੋਵੇ ਅਤੇ ਬੁਰਾ ਸਲੂਕ ਹੋਣ ਵੇਲੇ ਆਪਣੇ ਉੱਤੇ ਕਾਬੂ ਰੱਖੇ।+ 25 ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਸਿਖਾਵੇ ਜਿਹੜੇ ਉਸ ਦੀਆਂ ਗੱਲਾਂ ਨਾਲ ਸਹਿਮਤ ਨਹੀਂ ਹੁੰਦੇ।+ ਹੋ ਸਕਦਾ ਹੈ ਕਿ ਪਰਮੇਸ਼ੁਰ ਉਨ੍ਹਾਂ ਨੂੰ ਤੋਬਾ ਕਰਨ* ਦਾ ਮੌਕਾ ਦੇਵੇ ਤਾਂਕਿ ਉਹ ਸੱਚਾਈ ਦਾ ਸਹੀ ਗਿਆਨ ਪ੍ਰਾਪਤ ਕਰ ਲੈਣ+
-