ਰਸੂਲਾਂ ਦੇ ਕੰਮ 9:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਪ੍ਰਭੂ ਨੇ ਉਸ ਨੂੰ ਕਿਹਾ: “ਤੂੰ ਉੱਥੇ ਜਾਹ ਕਿਉਂਕਿ ਉਸ ਆਦਮੀ ਨੂੰ ਮੈਂ ਚੁਣਿਆ ਹੈ*+ ਤਾਂਕਿ ਉਸ ਦੇ ਜ਼ਰੀਏ ਮੇਰਾ ਨਾਂ ਗ਼ੈਰ-ਯਹੂਦੀ ਲੋਕਾਂ,+ ਰਾਜਿਆਂ+ ਅਤੇ ਇਜ਼ਰਾਈਲੀ ਲੋਕਾਂ ਤਕ ਪਹੁੰਚੇ। ਗਲਾਤੀਆਂ 2:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 (ਕਿਉਂਕਿ ਜਿਸ ਨੇ ਪਤਰਸ ਨੂੰ ਯਹੂਦੀ ਲੋਕਾਂ ਲਈ ਰਸੂਲ ਹੋਣ ਦਾ ਅਧਿਕਾਰ ਦਿੱਤਾ ਸੀ, ਉਸ ਨੇ ਹੀ ਮੈਨੂੰ ਗ਼ੈਰ-ਯਹੂਦੀ ਲੋਕਾਂ ਲਈ ਰਸੂਲ ਹੋਣ ਦਾ ਅਧਿਕਾਰ ਦਿੱਤਾ ਸੀ)+
15 ਪਰ ਪ੍ਰਭੂ ਨੇ ਉਸ ਨੂੰ ਕਿਹਾ: “ਤੂੰ ਉੱਥੇ ਜਾਹ ਕਿਉਂਕਿ ਉਸ ਆਦਮੀ ਨੂੰ ਮੈਂ ਚੁਣਿਆ ਹੈ*+ ਤਾਂਕਿ ਉਸ ਦੇ ਜ਼ਰੀਏ ਮੇਰਾ ਨਾਂ ਗ਼ੈਰ-ਯਹੂਦੀ ਲੋਕਾਂ,+ ਰਾਜਿਆਂ+ ਅਤੇ ਇਜ਼ਰਾਈਲੀ ਲੋਕਾਂ ਤਕ ਪਹੁੰਚੇ।
8 (ਕਿਉਂਕਿ ਜਿਸ ਨੇ ਪਤਰਸ ਨੂੰ ਯਹੂਦੀ ਲੋਕਾਂ ਲਈ ਰਸੂਲ ਹੋਣ ਦਾ ਅਧਿਕਾਰ ਦਿੱਤਾ ਸੀ, ਉਸ ਨੇ ਹੀ ਮੈਨੂੰ ਗ਼ੈਰ-ਯਹੂਦੀ ਲੋਕਾਂ ਲਈ ਰਸੂਲ ਹੋਣ ਦਾ ਅਧਿਕਾਰ ਦਿੱਤਾ ਸੀ)+