ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 14:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਇਸ ਲਈ ਪੌਲੁਸ ਅਤੇ ਬਰਨਾਬਾਸ ਕਾਫ਼ੀ ਸਮਾਂ ਇਕੁਨਿਉਮ ਵਿਚ ਰਹੇ ਅਤੇ ਯਹੋਵਾਹ* ਤੋਂ ਮਿਲੇ ਅਧਿਕਾਰ ਨਾਲ ਉਹ ਨਿਡਰ ਹੋ ਕੇ ਗੱਲ ਕਰਦੇ ਰਹੇ। ਪਰਮੇਸ਼ੁਰ ਨੇ ਉਨ੍ਹਾਂ ਦੇ ਹੱਥੀਂ ਨਿਸ਼ਾਨੀਆਂ ਦਿਖਾ ਕੇ ਅਤੇ ਚਮਤਕਾਰ ਕਰ ਕੇ ਇਸ ਗੱਲ ਦਾ ਸਬੂਤ ਦਿੱਤਾ ਕਿ ਉਹ ਉਸ ਦੀ ਅਪਾਰ ਕਿਰਪਾ ਦਾ ਸੰਦੇਸ਼ ਦੇ ਰਹੇ ਸਨ।+

  • ਰਸੂਲਾਂ ਦੇ ਕੰਮ 15:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਇਹ ਸੁਣ ਕੇ ਸਾਰੇ ਜਣੇ ਚੁੱਪ ਕਰ ਗਏ ਅਤੇ ਫਿਰ ਉਹ ਬਰਨਾਬਾਸ ਅਤੇ ਪੌਲੁਸ ਦੀ ਗੱਲ ਸੁਣਨ ਲੱਗ ਪਏ ਕਿ ਪਰਮੇਸ਼ੁਰ ਨੇ ਉਨ੍ਹਾਂ ਦੇ ਰਾਹੀਂ ਗ਼ੈਰ-ਯਹੂਦੀ ਕੌਮਾਂ ਵਿਚ ਕਿੰਨੀਆਂ ਨਿਸ਼ਾਨੀਆਂ ਦਿਖਾਈਆਂ ਅਤੇ ਚਮਤਕਾਰ ਕੀਤੇ।

  • ਰੋਮੀਆਂ 15:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਹੋਰ ਕੌਮਾਂ ਦੇ ਲੋਕਾਂ ਨੂੰ ਆਗਿਆਕਾਰ ਬਣਾਉਣ ਲਈ ਮਸੀਹ ਨੇ ਮੇਰੇ ਰਾਹੀਂ ਜੋ ਵੀ ਕੀਤਾ ਹੈ, ਉਸ ਨੂੰ ਛੱਡ ਮੈਂ ਹੋਰ ਕਿਸੇ ਵੀ ਚੀਜ਼ ਬਾਰੇ ਗੱਲ ਕਰਨ ਦਾ ਹੀਆ ਨਹੀਂ ਕਰਾਂਗਾ। ਉਸ ਨੇ ਇਹ ਸਭ ਕੁਝ ਮੇਰੀ ਸਿੱਖਿਆ ਤੇ ਕੰਮਾਂ ਰਾਹੀਂ, 19 ਨਿਸ਼ਾਨੀਆਂ ਤੇ ਚਮਤਕਾਰਾਂ ਰਾਹੀਂ+ ਅਤੇ ਪਵਿੱਤਰ ਸ਼ਕਤੀ ਰਾਹੀਂ ਕੀਤਾ ਹੈ, ਇਸ ਲਈ ਮੈਂ ਯਰੂਸ਼ਲਮ ਤੋਂ ਲੈ ਕੇ ਇੱਲੁਰਿਕੁਮ ਤਕ ਚੰਗੀ ਤਰ੍ਹਾਂ ਮਸੀਹ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕੀਤਾ ਹੈ।+

  • 2 ਕੁਰਿੰਥੀਆਂ 6:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਸਗੋਂ ਅਸੀਂ ਹਰ ਗੱਲ ਵਿਚ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੇਵਕ ਸਾਬਤ ਕਰਦੇ ਹਾਂ,+ ਜਿਵੇਂ ਕਿ ਬਹੁਤ ਸਾਰੀਆਂ ਅਜ਼ਮਾਇਸ਼ਾਂ ਦਾ ਸਾਮ੍ਹਣਾ ਕਰ ਕੇ, ਕਸ਼ਟ ਸਹਿ ਕੇ, ਤੰਗੀਆਂ ਕੱਟ ਕੇ, ਮੁਸ਼ਕਲਾਂ ਸਹਿ ਕੇ,+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ