ਜ਼ਬੂਰ 23:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਭਾਵੇਂ ਮੈਂ ਹਨੇਰੀ ਵਾਦੀ ਵਿਚ ਤੁਰਦਾ ਹਾਂ,+ਪਰ ਮੈਨੂੰ ਕੋਈ ਡਰ ਨਹੀਂ+ਕਿਉਂਕਿ ਤੂੰ ਮੇਰੇ ਨਾਲ ਹੈਂ;+ਤੇਰੀ ਲਾਠੀ ਅਤੇ ਤੇਰੇ ਡੰਡੇ ਕਰਕੇ ਮੈਂ ਸੁਰੱਖਿਅਤ ਮਹਿਸੂਸ ਕਰਦਾ ਹਾਂ।* ਰੋਮੀਆਂ 15:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਜੋ ਵੀ ਪਹਿਲਾਂ ਲਿਖਿਆ ਗਿਆ ਸੀ, ਉਹ ਸਾਨੂੰ ਸਿੱਖਿਆ ਦੇਣ ਲਈ ਹੀ ਲਿਖਿਆ ਗਿਆ ਸੀ।+ ਧਰਮ-ਗ੍ਰੰਥ ਮੁਸ਼ਕਲਾਂ ਦੌਰਾਨ ਧੀਰਜ ਰੱਖਣ ਵਿਚ ਸਾਡੀ ਮਦਦ ਕਰਦਾ ਹੈ ਅਤੇ ਇਸ ਤੋਂ ਸਾਨੂੰ ਦਿਲਾਸਾ ਮਿਲਦਾ ਹੈ ਅਤੇ ਇਸ ਧੀਰਜ ਅਤੇ ਦਿਲਾਸੇ ਕਰਕੇ ਸਾਨੂੰ ਉਮੀਦ ਮਿਲਦੀ ਹੈ।+ 2 ਕੁਰਿੰਥੀਆਂ 7:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਫਿਰ ਵੀ, ਨਿਰਾਸ਼ ਲੋਕਾਂ+ ਨੂੰ ਦਿਲਾਸਾ ਦੇਣ ਵਾਲੇ ਪਰਮੇਸ਼ੁਰ ਨੇ ਸਾਨੂੰ ਤੀਤੁਸ ਦੇ ਸਾਥ ਰਾਹੀਂ ਦਿਲਾਸਾ ਦਿੱਤਾ। 2 ਥੱਸਲੁਨੀਕੀਆਂ 2:16, 17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਸਾਡਾ ਪਿਤਾ ਪਰਮੇਸ਼ੁਰ ਸਾਨੂੰ ਪਿਆਰ ਕਰਦਾ ਹੈ+ ਅਤੇ ਉਸ ਨੇ ਆਪਣੀ ਅਪਾਰ ਕਿਰਪਾ ਕਰ ਕੇ ਸਾਨੂੰ ਹਮੇਸ਼ਾ ਰਹਿਣ ਵਾਲਾ ਦਿਲਾਸਾ ਦਿੱਤਾ ਹੈ ਅਤੇ ਇਕ ਸ਼ਾਨਦਾਰ ਉਮੀਦ ਵੀ ਦਿੱਤੀ ਹੈ।+ ਸਾਡੀ ਇਹੀ ਦੁਆ ਹੈ ਕਿ ਉਹ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਦੋਵੇਂ 17 ਤੁਹਾਡੇ ਦਿਲਾਂ ਨੂੰ ਦਿਲਾਸਾ ਦੇਣ ਅਤੇ ਤੁਹਾਨੂੰ ਤਕੜਾ ਕਰਨ ਤਾਂਕਿ ਤੁਸੀਂ ਉਹੀ ਕਰੋ ਅਤੇ ਕਹੋ ਜੋ ਚੰਗਾ ਹੈ।
4 ਭਾਵੇਂ ਮੈਂ ਹਨੇਰੀ ਵਾਦੀ ਵਿਚ ਤੁਰਦਾ ਹਾਂ,+ਪਰ ਮੈਨੂੰ ਕੋਈ ਡਰ ਨਹੀਂ+ਕਿਉਂਕਿ ਤੂੰ ਮੇਰੇ ਨਾਲ ਹੈਂ;+ਤੇਰੀ ਲਾਠੀ ਅਤੇ ਤੇਰੇ ਡੰਡੇ ਕਰਕੇ ਮੈਂ ਸੁਰੱਖਿਅਤ ਮਹਿਸੂਸ ਕਰਦਾ ਹਾਂ।*
4 ਜੋ ਵੀ ਪਹਿਲਾਂ ਲਿਖਿਆ ਗਿਆ ਸੀ, ਉਹ ਸਾਨੂੰ ਸਿੱਖਿਆ ਦੇਣ ਲਈ ਹੀ ਲਿਖਿਆ ਗਿਆ ਸੀ।+ ਧਰਮ-ਗ੍ਰੰਥ ਮੁਸ਼ਕਲਾਂ ਦੌਰਾਨ ਧੀਰਜ ਰੱਖਣ ਵਿਚ ਸਾਡੀ ਮਦਦ ਕਰਦਾ ਹੈ ਅਤੇ ਇਸ ਤੋਂ ਸਾਨੂੰ ਦਿਲਾਸਾ ਮਿਲਦਾ ਹੈ ਅਤੇ ਇਸ ਧੀਰਜ ਅਤੇ ਦਿਲਾਸੇ ਕਰਕੇ ਸਾਨੂੰ ਉਮੀਦ ਮਿਲਦੀ ਹੈ।+
16 ਸਾਡਾ ਪਿਤਾ ਪਰਮੇਸ਼ੁਰ ਸਾਨੂੰ ਪਿਆਰ ਕਰਦਾ ਹੈ+ ਅਤੇ ਉਸ ਨੇ ਆਪਣੀ ਅਪਾਰ ਕਿਰਪਾ ਕਰ ਕੇ ਸਾਨੂੰ ਹਮੇਸ਼ਾ ਰਹਿਣ ਵਾਲਾ ਦਿਲਾਸਾ ਦਿੱਤਾ ਹੈ ਅਤੇ ਇਕ ਸ਼ਾਨਦਾਰ ਉਮੀਦ ਵੀ ਦਿੱਤੀ ਹੈ।+ ਸਾਡੀ ਇਹੀ ਦੁਆ ਹੈ ਕਿ ਉਹ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਦੋਵੇਂ 17 ਤੁਹਾਡੇ ਦਿਲਾਂ ਨੂੰ ਦਿਲਾਸਾ ਦੇਣ ਅਤੇ ਤੁਹਾਨੂੰ ਤਕੜਾ ਕਰਨ ਤਾਂਕਿ ਤੁਸੀਂ ਉਹੀ ਕਰੋ ਅਤੇ ਕਹੋ ਜੋ ਚੰਗਾ ਹੈ।