ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅਫ਼ਸੀਆਂ 6:21, 22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਹੁਣ ਮੇਰਾ ਪਿਆਰਾ ਭਰਾ ਅਤੇ ਪ੍ਰਭੂ ਦਾ ਵਫ਼ਾਦਾਰ ਸੇਵਕ ਤੁਖੀਕੁਸ+ ਤੁਹਾਨੂੰ ਮੇਰੇ ਬਾਰੇ ਸਾਰਾ ਕੁਝ ਦੱਸੇਗਾ ਤਾਂਕਿ ਤੁਹਾਨੂੰ ਪਤਾ ਲੱਗ ਜਾਵੇ ਕਿ ਮੇਰਾ ਕੀ ਹਾਲ ਹੈ ਅਤੇ ਮੈਂ ਕੀ ਕਰ ਰਿਹਾ ਹਾਂ।+ 22 ਮੈਂ ਉਸ ਨੂੰ ਤੁਹਾਡੇ ਕੋਲ ਇਸੇ ਲਈ ਘੱਲ ਰਿਹਾ ਹਾਂ ਤਾਂਕਿ ਉਹ ਤੁਹਾਨੂੰ ਸਾਡਾ ਹਾਲ-ਚਾਲ ਦੱਸ ਸਕੇ ਅਤੇ ਤੁਹਾਡੇ ਦਿਲਾਂ ਨੂੰ ਦਿਲਾਸਾ ਦੇ ਸਕੇ।

  • 1 ਥੱਸਲੁਨੀਕੀਆਂ 4:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਇਸ ਲਈ ਇਨ੍ਹਾਂ ਗੱਲਾਂ ਨਾਲ ਇਕ-ਦੂਜੇ ਨੂੰ ਦਿਲਾਸਾ ਦਿੰਦੇ ਰਹੋ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ