ਯੂਹੰਨਾ 14:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਮੈਂ ਇਸ ਤੋਂ ਬਾਅਦ ਤੁਹਾਡੇ ਨਾਲ ਹੋਰ ਜ਼ਿਆਦਾ ਗੱਲਾਂ ਨਹੀਂ ਕਰਾਂਗਾ ਕਿਉਂਕਿ ਇਸ ਦੁਨੀਆਂ ਦਾ ਹਾਕਮ+ ਆ ਰਿਹਾ ਹੈ ਅਤੇ ਉਸ ਦਾ ਮੇਰੇ ਉੱਤੇ ਕੋਈ ਵੱਸ ਨਹੀਂ ਚੱਲਦਾ।+ ਅਫ਼ਸੀਆਂ 2:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਤੁਸੀਂ ਪਹਿਲਾਂ ਦੁਨੀਆਂ ਦੇ ਲੋਕਾਂ ਵਾਂਗ ਜ਼ਿੰਦਗੀ ਜੀਉਂਦੇ ਸੀ*+ ਯਾਨੀ ਇਸ ਦੁਨੀਆਂ ਦੀ ਸੋਚ ਉੱਤੇ ਅਧਿਕਾਰ ਰੱਖਣ ਵਾਲੇ ਹਾਕਮ ਮੁਤਾਬਕ ਚੱਲਦੇ ਸੀ।+ ਇਹ ਸੋਚ+ ਦੁਨੀਆਂ ਵਿਚ ਹਵਾ ਵਾਂਗ ਫੈਲੀ ਹੋਈ ਹੈ ਅਤੇ ਅਣਆਗਿਆਕਾਰ ਲੋਕਾਂ ਉੱਤੇ ਅਸਰ ਪਾਉਂਦੀ ਹੈ। 1 ਯੂਹੰਨਾ 5:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵੱਲੋਂ ਹਾਂ, ਪਰ ਸਾਰੀ ਦੁਨੀਆਂ ਸ਼ੈਤਾਨ* ਦੇ ਵੱਸ ਵਿਚ ਹੈ।+
30 ਮੈਂ ਇਸ ਤੋਂ ਬਾਅਦ ਤੁਹਾਡੇ ਨਾਲ ਹੋਰ ਜ਼ਿਆਦਾ ਗੱਲਾਂ ਨਹੀਂ ਕਰਾਂਗਾ ਕਿਉਂਕਿ ਇਸ ਦੁਨੀਆਂ ਦਾ ਹਾਕਮ+ ਆ ਰਿਹਾ ਹੈ ਅਤੇ ਉਸ ਦਾ ਮੇਰੇ ਉੱਤੇ ਕੋਈ ਵੱਸ ਨਹੀਂ ਚੱਲਦਾ।+
2 ਤੁਸੀਂ ਪਹਿਲਾਂ ਦੁਨੀਆਂ ਦੇ ਲੋਕਾਂ ਵਾਂਗ ਜ਼ਿੰਦਗੀ ਜੀਉਂਦੇ ਸੀ*+ ਯਾਨੀ ਇਸ ਦੁਨੀਆਂ ਦੀ ਸੋਚ ਉੱਤੇ ਅਧਿਕਾਰ ਰੱਖਣ ਵਾਲੇ ਹਾਕਮ ਮੁਤਾਬਕ ਚੱਲਦੇ ਸੀ।+ ਇਹ ਸੋਚ+ ਦੁਨੀਆਂ ਵਿਚ ਹਵਾ ਵਾਂਗ ਫੈਲੀ ਹੋਈ ਹੈ ਅਤੇ ਅਣਆਗਿਆਕਾਰ ਲੋਕਾਂ ਉੱਤੇ ਅਸਰ ਪਾਉਂਦੀ ਹੈ।