-
ਰਸੂਲਾਂ ਦੇ ਕੰਮ 26:15, 16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਪਰ ਮੈਂ ਪੁੱਛਿਆ: ‘ਪ੍ਰਭੂ, ਤੂੰ ਕੌਣ ਹੈਂ?’ ਅਤੇ ਪ੍ਰਭੂ ਨੇ ਕਿਹਾ, ‘ਮੈਂ ਯਿਸੂ ਹਾਂ ਜਿਸ ਉੱਤੇ ਤੂੰ ਜ਼ੁਲਮ ਕਰਦਾ ਹੈਂ। 16 ਹੁਣ ਉੱਠ ਕੇ ਆਪਣੇ ਪੈਰਾਂ ʼਤੇ ਖੜ੍ਹਾ ਹੋ ਜਾਹ। ਮੈਂ ਇਸ ਕਰਕੇ ਤੇਰੇ ਸਾਮ੍ਹਣੇ ਪ੍ਰਗਟ ਹੋਇਆ ਹਾਂ ਕਿ ਮੈਂ ਤੈਨੂੰ ਆਪਣਾ ਸੇਵਕ ਅਤੇ ਗਵਾਹ ਚੁਣਾਂ ਤਾਂਕਿ ਤੂੰ ਉਨ੍ਹਾਂ ਸਾਰੀਆਂ ਗੱਲਾਂ ਦਾ ਐਲਾਨ ਕਰੇਂ ਜੋ ਤੂੰ ਦੇਖੀਆਂ ਹਨ ਅਤੇ ਜਿਹੜੀਆਂ ਮੈਂ ਤੈਨੂੰ ਆਪਣੇ ਬਾਰੇ ਦਿਖਾਵਾਂਗਾ।+
-