-
1 ਕੁਰਿੰਥੀਆਂ 15:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਪਰ ਅੱਜ ਮੈਂ ਜੋ ਵੀ ਹਾਂ, ਉਹ ਪਰਮੇਸ਼ੁਰ ਦੀ ਅਪਾਰ ਕਿਰਪਾ ਦੇ ਕਾਰਨ ਹੀ ਹਾਂ। ਉਸ ਨੇ ਮੇਰੇ ਉੱਤੇ ਜੋ ਅਪਾਰ ਕਿਰਪਾ ਕੀਤੀ ਹੈ, ਉਹ ਵਿਅਰਥ ਸਾਬਤ ਨਹੀਂ ਹੋਈ, ਸਗੋਂ ਮੈਂ ਬਾਕੀ ਸਾਰੇ ਰਸੂਲਾਂ ਨਾਲੋਂ ਜ਼ਿਆਦਾ ਮਿਹਨਤ ਕੀਤੀ ਹੈ। ਪਰ ਇਹ ਮੈਂ ਆਪਣੀ ਤਾਕਤ ਨਾਲ ਨਹੀਂ, ਸਗੋਂ ਆਪਣੇ ਉੱਤੇ ਹੋਈ ਪਰਮੇਸ਼ੁਰ ਦੀ ਅਪਾਰ ਕਿਰਪਾ ਸਦਕਾ ਕੀਤੀ ਹੈ।
-