ਯਾਕੂਬ 3:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਸੀਂ ਸਾਰੇ ਜਣੇ ਕਈ ਵਾਰ ਗ਼ਲਤੀਆਂ ਕਰਦੇ ਹਾਂ।+ ਜੇ ਕੋਈ ਬੋਲਣ ਵਿਚ ਗ਼ਲਤੀ ਨਹੀਂ ਕਰਦਾ, ਤਾਂ ਉਹ ਮੁਕੰਮਲ ਇਨਸਾਨ ਹੈ ਅਤੇ ਆਪਣੇ ਪੂਰੇ ਸਰੀਰ ਨੂੰ ਕਾਬੂ ਵਿਚ ਰੱਖ ਸਕਦਾ ਹੈ।
2 ਅਸੀਂ ਸਾਰੇ ਜਣੇ ਕਈ ਵਾਰ ਗ਼ਲਤੀਆਂ ਕਰਦੇ ਹਾਂ।+ ਜੇ ਕੋਈ ਬੋਲਣ ਵਿਚ ਗ਼ਲਤੀ ਨਹੀਂ ਕਰਦਾ, ਤਾਂ ਉਹ ਮੁਕੰਮਲ ਇਨਸਾਨ ਹੈ ਅਤੇ ਆਪਣੇ ਪੂਰੇ ਸਰੀਰ ਨੂੰ ਕਾਬੂ ਵਿਚ ਰੱਖ ਸਕਦਾ ਹੈ।